No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹਾਲ ਹੀ ਵਿਚ IPL ਚੈਂਪੀਅਨ ਬਣਨ ਤੋਂ ਬਾਅਦ RCB ਵਲੋਂ ਬੰਗਲੌਰ ਵਿਚ ਜਸ਼ਨ ਮਨਾਏ ਜਾਣ ਦੌਰਾਨ  4 ਜੂਨ ਨੂੰ ਭਾਰੀ ਭਗਦੜ ਮਚ ਗਈ ਸੀ। ਇਸ ਘਟਨਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖਮੀ ਹੋਏ ਸਨ। ਸਟੇਡੀਅਮ ਅੰਦਰ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਸੀ, ਜਦਕਿ ਇੰਨੇ ਲੋਕਾਂ ਦਾ ਇਕੱਠ ਹੋ ਗਿਆ ਕਿ ਭੀੜ ਬੇਕਾਬੂ ਹੋ ਗਈ ਤੇ ਭਗਦੜ ਮਚਣ ਕਾਰਣ ਕਈ ਲੋਕ ਮਾਰੇ ਗਏ।

ਕਰਨਾਟਕ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਰਿਪੋਰਟ

 ਇਸ ਮਾਮਲੇ ਵਿੱਚ, ਕਰਨਾਟਕ ਸਰਕਾਰ ਨੇ ਹੁਣ ਹਾਈ ਕੋਰਟ ਨੂੰ ਇੱਕ ਵਿਸਤ੍ਰਿਤ ਰਿਪੋਰਟ ਸੌਂਪੀ ਹੈ। ਰਿਪੋਰਟ ਵਿੱਚ ਕਈ ਗੰਭੀਰ ਲਾਪਰਵਾਹੀਆਂ ਦਾ ਖੁਲਾਸਾ ਹੋਇਆ ਹੈ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਪੂਰੀ ਘਟਨਾ ਵਿੱਚ ਆਰਸੀਬੀ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਦਾ ਨਾਂ ਵੀ ਆਇਆ ਹੈ। 

ਵਿਰਾਟ ਕੋਹਲੀ ਦਾ ਵੀ ਨਾਂ ਆ ਰਿਹਾ ਸਾਹਮਣੇ

ਸਰਕਾਰੀ ਰਿਪੋਰਟ ਦੇ ਅਨੁਸਾਰ, ਡੀਐਨਏ ਨੈੱਟਵਰਕਸ ਪ੍ਰਾਈਵੇਟ ਲਿਮਟਿਡ ਨੇ 3 ਜੂਨ ਨੂੰ ਹੀ ਪੁਲਿਸ ਨੂੰ ਸੂਚਿਤ ਕੀਤਾ ਸੀ ਪਰ ਜ਼ਰੂਰੀ ਇਜਾਜ਼ਤ ਨਹੀਂ ਲਈ ਸੀ। ਇਸ ਲਈ, ਪੁਲਿਸ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਬਾਵਜੂਦ, ਆਰਸੀਬੀ ਨੇ ਅਚਾਨਕ 4 ਜੂਨ ਨੂੰ ਸੋਸ਼ਲ ਮੀਡੀਆ ‘ਤੇ ਜਿੱਤ ਦੇ ਜਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ। ਵਿਰਾਟ ਕੋਹਲੀ ਨੇ ਇੱਕ ਵੀਡੀਓ ਵਿੱਚ ਪ੍ਰਸ਼ੰਸਕਾਂ ਨੂੰ ਇਸ ਜਸ਼ਨ ਵਿੱਚ ਮੁਫਤ ਆਉਣ ਲਈ ਕਿਹਾ। ਇਸ ਕਾਰਨ ਲੱਖਾਂ ਦੀ ਭੀੜ ਇਕੱਠੀ ਹੋ ਗਈ, ਜਿਸ ਨੂੰ ਸੰਭਾਲਣਾ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਲਈ ਮੁਸ਼ਕਲ ਹੋ ਗਿਆ ਤੇ ਇਹ ਵੱਡੀ ਘਟਨਾ ਵਾਪਰੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ