View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਅੱਜ 16 ਜੁਲਾਈ ਨੂੰ ਬਿਜਲੀ ਦਾ ਕੱਟ ਲੱਗਣ ਵਾਲਾ ਹੈ, ਜਿਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਬਿਜਲੀ ਕੱਟ ਸੇਵੇਰੇ 9 ਵਜੇ ਤੋਂ ਲੈ ਕੇ ਦੁਪਿਹਰ 3 ਵਜੇ ਤੱਕ ਲੱਗੇਗਾ। ਜਾਣਕਾਰੀ ਅਨੁਸਾਰ 66 ਕੇ ਵੀ ਰੇਡੀਅਲ ਸਬ-ਸ਼ਟੇਸਨ ਦੇ ਚਲਦੇ ਫੀਡਰ ਪ੍ਰਤਾਪ ਬਾਗ, ਮੰਡੀ ਰੋਡ, ਸੈਂਟਰਲ ਮਿਲ, ਰੇਲਵੇ ਰੋਡ, ਅੱਡਾ ਹੁਸ਼ਿਆਰਪੁਰ, ਲਕਸ਼ਮੀਪੁਰਾ ਫੀਡਰਾਂ ਦੀ ਸਪਲਾਈ ਬੰਦ ਰਹੇਗੀ।

ਇਹ ਇਲਾਕੇ ਹੋਣਗੇ ਪ੍ਰਭਾਵਿਤ 

ਪਾਵਰਕੱਟ ਕਾਰਨ ਕਈ ਇਲਾਕੇ ਪ੍ਰਭਾਵਿਤ ਹੋਣਗੇ, ਜਿਨ੍ਹਾਂ ਵਿੱਚ ਫਗਵਾੜਾ ਗੇਟ, ਪ੍ਰਤਾਪ ਬਾਗ ਦਾ ਏਰੀਆ, ਆਵਨ ਮੁਹੱਲਾ, ਰਾਯਜਪੁਰਾ, ਚਹਾਰ ਬਾਗ, ਰਸਤਾ ਮੁਹੱਲਾ, ਖੋਦੀਆਂ ਮੁਹੱਲਾ, ਸੈਦਾਂ ਗੇਟ, ਖਜੂਰਾਂ ਮੁਹੱਲਾ, ਚੌਂਕ ਸੂਦਾਂ, ਸ਼ੇਖਾਂ ਬਜ਼ਾਰ, ਟਾਹਲੀ ਮੁਹੱਲਾ, ਕੋਟ ਪਕਸ਼ੀਆਂ, ਸੰਤੋਸ਼ੀ ਨਗਰ, ਢੰਨ ਮੁਹੱਲਾ, ਕਿਲ੍ਹਾ ਮੁਹੱਲਾ, ਅੱਡਾ ਹੁਸ਼ਿਆਰਪੁਰ ਚੌਂਕ ਦਾ ਏਰੀਆ, ਕਾਜ਼ੀ ਮੁਹੱਲਾ, ਅਟਾਰੀ ਬਜ਼ਾਰ, ਮੰਡੀ ਰੋਡ, ਪ੍ਰਤਾਪ ਰੋਡ, ਕਿਸ਼ਨਪੁਰਾ, ਅਜੀਤ ਨਗਰ, ਬਲਦੇਵ ਨਗਰ, ਦੌਲਤਪੁਰੀ, ਲਕਸ਼ਮੀਪੁਰਾ, ਜਗਤਪੁਰਾ ਅਤੇ ਆਸ-ਪਾਸ ਦੇ ਕਈ ਇਲਾਕੇ ਸ਼ਾਮਲ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ