No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹਰ ਕਿਸੇ ਦਾ ਇਹੀ ਮੰਨਣਾ ਹੈ ਕਿ ਪੰਜਾਬ ਦੇ ਲੋਕ ਸਭ ਤੋਂ ਜ਼ਿਆਦਾ ਗਾਲ੍ਹਾਂ ਕੱਢਦੇ ਹਨ। ਹਾਲਾਂਕਿ ਅਸਲ ‘ਚ ਅਜਿਹਾ ਨਹੀਂ ਹੈ। ਇੱਕ ਸਰਵੇ ‘ਚ ਇਹ ਸਾਹਮਣੇ ਆਇਆ ਹੈ ਕਿ ਪੰਜਾਬ ,ਹਰਿਆਣਾ ਜਾਂ ਯੂਪੀ ਦੇ ਲੋਕ ਨਹੀਂ ਬਲਕਿ ਦਿੱਲੀ ਦੇ ਲੋਕ ਸਭ ਤੋਂ ਜ਼ਿਆਦਾ ਗਾਲ੍ਹਾਂ ਕੱਢਦੇ ਹਨ। ਇਸ ਸਰਵੇ ਅਨੁਸਾਰ 30 ਪ੍ਰਤੀਸ਼ਤ ਔਰਤਾਂ ਅਤੇ ਕੁੜੀਆਂ ਗਾਲ੍ਹਾਂ ਕੱਢਦੀਆਂ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕੁੜੀਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਗਾਲ੍ਹਾਂ ਕੱਢਣਾ ਆਮ ਹੈ। 

ਸਰਵੇ ‘ਚ ਇਹ ਖੁਲਾਸਾ ਹੋਇਆ ਹੈ ਕਿ ਦਿੱਲੀ ਵਿੱਚ 80 ਪ੍ਰਤੀਸ਼ਤ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਇਹ ਦੇਸ਼ ਦਾ ਇੱਕ ਅਜਿਹਾ ਰਾਜ ਹੈ ਜਿੱਥੇ ਲੋਕ ਸਭ ਤੋਂ ਵੱਧ ਗਾਲ੍ਹਾਂ ਕੱਢਦੇ ਹਨ। ਜਦਕਿ ਪੰਜਾਬ ਦੂਜੇ ਨੰਬਰ ‘ਤੇ ਆਉਂਦਾ ਹੈ ਜਿੱਥੇ 78 ਪ੍ਰਤੀਸ਼ਤ ਲੋਕ ਗਾਲ੍ਹਾਂ ਕੱਢਦੇ ਹਨ।ਗਾਲ੍ਹਾਂ ਕੱਢਣ ਦੇ ਮਾਮਲੇ ‘ਚ ਬਿਹਾਰ ਅਤੇ ਉੱਤਰ ਪ੍ਰਦੇਸ਼ ਇੱਕੋ ਜਿਹੀ ਸਥਿਤੀ ਵਿੱਚ ਹਨ। ਯੂਪੀ ਅਤੇ ਬਿਹਾਰ ਦੇ 74 ਪ੍ਰਤੀਸ਼ਤ ਲੋਕ ਗਾਲ੍ਹਾਂ ਕੱਢਦੇ ਹਨ।

ਸੈਲਫੀ ਵਿਦ ਡੌਟਰ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਦੇ ਪ੍ਰੈਕਟਿਸ ਦੇ ਪ੍ਰੋਫੈਸਰ ਡਾ. ਸੁਨੀਲ ਜਗਲਾਨ ਨੇ ‘ਗਾਲੀ ਬੰਦ ਘਰ’ ਮੁਹਿੰਮ ਸ਼ੁਰੂ ਕੀਤੀ ਅਤੇ ਇਸਦੇ ਤਹਿਤ ਇੱਕ ਸਰਵੇ ਕੀਤਾ ਗਿਆ। 11 ਸਾਲਾਂ ਵਿੱਚ ਇਸ ਸਰਵੇ ਵਿੱਚ ਲਗਭਗ 70 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ। ਇਨ੍ਹਾਂ ਲੋਕਾਂ ਵਿੱਚ ਨੌਜਵਾਨ, ਮਾਪੇ, ਅਧਿਆਪਕ, ਡਾਕਟਰ, ਆਟੋ ਡਰਾਈਵਰ, ਸਕੂਲ ਅਤੇ ਕਾਲਜ ਦੇ ਵਿਦਿਆਰਥੀ, ਪੁਲਿਸ ਕਰਮਚਾਰੀ, ਵਕੀਲ, ਕਾਰੋਬਾਰੀ, ਸਫਾਈ ਕਰਮਚਾਰੀ, ਪ੍ਰੋਫੈਸਰ, ਪੰਚਾਇਤ ਮੈਂਬਰ ਸ਼ਾਮਲ ਸਨ।

ਇਸ ਸਰਵੇ ਦੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਦਿੱਲੀ ‘ਚ ਗਾਲ੍ਹਾਂ ਕੱਢਣ ਦੀ ਗਿਣਤੀ ਜਿਆਦਾ ਹੈ। ਗਾਲ੍ਹਾਂ ਕੱਢਣਾ ਲੋਕਾਂ ਦੀ ਆਦਤ ਬਣ ਗਈ ਹੈ। ਹਰ ਕੋਈ ਗੱਲ-ਗੱਲ ‘ਤੇ ਗਾਲ੍ਹਾਂ ਕੱਢਦਾ ਹੈ। ਮਾਂ, ਭੈਣ ਅਤੇ ਧੀਆਂ ਲਈ ਗਾਲ੍ਹਾਂ ਦਾ ਇਸਤੇਮਾਲ ਦਿੱਲੀ ‘ਚ ਜਿਆਦਾ ਕੀਤਾ ਜਾਂਦਾ ਹੈ। ਸਰਵੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਦਿੱਲੀ ਦੇ ਲੋਕਾਂ ਲਈ ਗਾਲ੍ਹਾਂ ਦੇਣਾ ਇੱਕ ਆਦਤ ਬਣ ਗਈ ਹੈ, ਜੋ ਗੱਲ-ਗੱਲ ਤੇ ਗਾਲ੍ਹਾਂ ਕੱਢਦੇ ਹਨ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ