View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਸਖਤ ਤੋਂ ਸਖਤ ਸਜ਼ਾ ਮਿਲੇਗੀ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਲ ਪੇਸ਼ ਕੀਤਾ। ਇਸ ਤੋੰ ਪਹਿਲਾਂ ਬਿਲ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਸੀ।

ਕੀ-ਕੀ ਮਿਲ ਸਕਦੀ ਸਜ਼ਾ

ਵਿਧਾਨ ਸਭਾ ਵਿਚ ਬਿਲ ਪੇਸ਼ ਕੀਤਾ ਗਿਆ ਹੈ, ਜਿੱਥੇ ਬਿਲ ਪਾਸ ਹੋਣ ਤੋਂ ਬਾਅਦ, ਇਹ ਕਾਨੂੰਨ ਲਾਗੂ ਕੀਤਾ ਜਾਵੇਗਾ। ਇਸ ਤਹਿਤ ਧਾਰਮਿਕ ਗ੍ਰੰਥਾਂ ਅਤੇ ਅਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ ਤੇ ਦੋਸ਼ੀਆਂ ਨੂੰ ਕੋਈ ਪੈਰੋਲ ਨਹੀਂ ਦਿੱਤੀ ਜਾਵੇਗੀ। ਫਿਲਹਾਲ ਬਿੱਲ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

10 ਸਾਲ ਤੱਕ ਦੀ ਸਜ਼ਾ ਮਿਲ ਸਕਦੀ ਹੈ

ਮੁੱਖ ਮੰਤਰੀ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਾਨੂੰਨ ਲਿਆਉਣਾ ਚਾਹੁੰਦੀ ਹੈ ਜੋ ਸਥਾਈ ਹੋਵੇ ਅਤੇ ਭਵਿੱਖ ਵਿੱਚ ਵੀ ਮਜ਼ਬੂਤ ਰਹੇ। ਇਸ ਲਈ, ਇਸ ਵਿੱਚ ਕੋਈ ਕਮਜ਼ੋਰੀ ਨਹੀਂ ਛੱਡੀ ਜਾਵੇਗੀ। ਇਸ ਵੇਲੇ ਬੇਅਦਬੀ ਦੇ ਮਾਮਲਿਆਂ ਵਿੱਚ 3 ਸਾਲ ਦੀ ਸਜ਼ਾ ਦਾ ਪ੍ਰਬੰਧ ਹੈ। ਪਰ ਪੰਜਾਬ ਸਰਕਾਰ ਇਸਨੂੰ ਵਧਾ ਕੇ ਘੱਟੋ-ਘੱਟ 10 ਸਾਲ ਅਤੇ ਵੱਧ ਤੋਂ ਵੱਧ ਉਮਰ ਕੈਦ ਕਰਨ ਦਾ ਪ੍ਰਸਤਾਵ ਰੱਖ ਰਹੀ ਹੈ।

ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਬੇਅਦਬੀ ਖਿਲਾਫ ਬਿਲ ਪੇਸ਼ ਕਰਨ ਤੋਂ ਬਾਅਦ ਇਸ ਉਤੇ ਵਿਰੋਧੀ ਧਿਰ ਵਲੋਂ ਵਿਚਾਰਾਂ ਕਰਨ ਦਾ ਕਿਹਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 15 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ