View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਕੱਟ ਰਹਿਣਗੇ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਬਿਜਲੀ ਵਿਭਾਗ ਵੱਲੋਂ ਵੱਖ-ਵੱਖ ਸਬ-ਸਟੇਸ਼ਨਾਂ ਅਧੀਨ ਮੁਰੰਮਤ ਦਾ ਕੰਮ ਕੀਤੇ ਜਾ ਰਹੇ ਹਨ, ਜਿਸ ਕਾਰਨ ਅੱਜ ਦਰਜਨਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਪ੍ਰਭਾਵਿਤ ਖੇਤਰ

– ਸਰਜੀਕਲ ਕੰਪਲੈਕਸ ਸਬ-ਸਟੇਸ਼ਨ ਨਾਲ ਜੁੜੇ ਖੇਤਰ: ਕਪੂਰਥਲਾ ਰੋਡ, ਵਰਿਆਣਾ ਇੰਡਸਟਰੀਅਲ ਕੰਪਲੈਕਸ, ਜਲੰਧਰ ਕੁੰਜ ਅਤੇ ਆਲੇ-ਦੁਆਲੇ ਦੇ ਖੇਤਰ (ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ)

– 66 ਕੇਵੀ ਟਾਂਡਾ ਰੋਡ ਅਤੇ 132 ਕੇਵੀ ਕਾਹਨਪੁਰ ਸਬ-ਸਟੇਸ਼ਨ ਨਾਲ ਜੁੜੇ ਖੇਤਰ: ਹਰਗੋਬਿੰਦ ਨਗਰ, ਯੂਨੀਕ, ਕੋਟਲਾ ਰੋਡ, ਟ੍ਰਿਬਿਊਨ ਕਲੋਨੀ, ਮੁਬਾਰਕਪੁਰ ਸ਼ੇਖਾਂ, ਗਊਸ਼ਾਲਾ ਰੋਡ, ਡੀਆਰਪੀ, ਟਰਾਂਸਪੋਰਟ ਨਗਰ, ਭਾਰਤ ਨਗਰ, ਤਾਲਬਰੋ, ਧਗੜੀ ਰੋਡ, ਉਦਯੋਗਿਕ ਖੇਤਰ (ਸਵੇਰੇ 1 ਵਜੇ ਤੋਂ 4 ਵਜੇ ਤੱਕ)

– 66 ਕੇਵੀ ਫੋਕਲ ਪੁਆਇੰਟ ਨੰਬਰ 1-2 ਸਬ-ਸਟੇਸ਼ਨਾਂ ਨਾਲ ਜੁੜੇ ਖੇਤਰ: ਫੋਕਲ ਪੁਆਇੰਟ, ਉਦਯੋਗਿਕ ਖੇਤਰ, ਸਵਰਨ ਪਾਰਕ, ਕੈਨਾਲ ਰੋਡ, ਰੰਧਾਵਾ ਮਸੰਦਾ ਅਤੇ ਆਲੇ-ਦੁਆਲੇ ਦੇ ਖੇਤਰ (ਸਵੇਰੇ 9 ਵਜੇ ਤੋਂ ਸ਼ਾਮ 5 ਵਜੇ)

– 66 ਕੇਵੀ ਕੋਟ ਸਾਦਿਕ ਸਬ-ਸਟੇਸ਼ਨ ਨਾਲ ਜੁੜੇ ਖੇਤਰ:  ਪਿੰਡ ਧਾਲੀਵਾਲ, ਗਾਖਲ, ਚੋਗਾਵਾਂ, ਸਹਿਜੰਗੀ, ਕੋਟ ਸਾਦਿਕ, ਕਾਲਾ ਸੰਘਿਆ ਰੋਡ, ਕਾਂਸ਼ੀ ਨਗਰ, ਗ੍ਰੀਨ ਐਵੇਨਿਊ ਅਤੇ ਆਲੇ-ਦੁਆਲੇ ਦੇ ਖੇਤਰ (ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ)

ਬਿਜਲੀ ਵਿਭਾਗ ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਪੂਰੇ ਕਰਨ ਦੀ ਅਪੀਲ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਚੰਡੀਗੜ੍ਹ ਪੁਲਿਸ ਵੱਲੋਂ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਕੇਸ

|

|

|

ਪੰਜਾਬ ‘ਚ ਕੁਝ ਇਲਾਕਿਆਂ ‘ਚ ਹਲਕੀ ਧੁੱਪ ਨਿਕਲ ਰਹੀ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ