View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ੍ਹ ‘ਚ ਬੰਦ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੇ ਕੇਸ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਵਿਧਾਇਕ ਸਮੇਤ ਕੁੜਮ ਰਾਜੂ ਮਦਾਨ ਅਤੇ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਸੈਸ਼ਨ ਕੋਰਟ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜਿਸ ਤੋਂ ਬਾਅਦ ਹੁਣ ਤਿੰਨਾਂ ਨੂੰ ਜ਼ਮਾਨਤ ਲਈ ਹਾਈ ਕੋਰਟ ਜਾਣਾ ਪਵੇਗਾ।

ਪਹਿਲਾਂ ਜਾਣਕਾਰੀ ਸਾਹਮਣੇ ਆਈ ਸੀ ਕਿ ਰਮਨ ਅਰੋੜਾ ਨੂੰ ਜ਼ਮਾਨਤ ਮਿਲ ਗਈ ਹੈ। ਜਿਸਦਾ ਸਕ੍ਰੀਨਸ਼ਾਟ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ, ਜੋ ਕਿ ਸਹੀ ਨਹੀਂ ਹੈ। ਰਮਨ ਅਰੋੜਾ ਨੂੰ ਕੋਰਟ ਤੋਂ ਕੋਈ ਜ਼ਮਾਨਤ ਨਹੀਂ ਮਿਲੀ। ਫਿਲਹਾਲ ਉਸ ਨੂੰ ਅਜੇ ਜੇਲ੍ਹ ਦੀ ਹਵਾ ਖਾਣੀ ਪਵੇਗੀ।

ਰਮਨ ਅਰੋੜਾ ਆਪਣੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪਿਛਲੇ ਇਕ ਮਹੀਨੇ ਤੋਂ ਜੇਲ੍ਹ ਵਿਚ ਬੰਦ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 11 ਜੁਲਾਈ ਨੂੰ ਅਦਾਲਤ ਵਿਚ ਵਿਚਾਰ ਅਧੀਨ ਸੀ। ਦੇਰ ਸ਼ਾਮ ਨੂੰ ਮਾਣਯੋਗ ਅਦਾਲਤ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ