No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਪਸ ਕੈਫੇ ‘ਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫਾਇਰਰਿੰਗ ਕੀਤੀ ਹੈ। ਜਿਸ ਦੀ ਵੀਡੀਉ ਵੀ ਸਾਹਮਣੇ ਆਈ ਹੈ।  ਉਨ੍ਹਾਂ ਨੇ ਲਗਗਪੱਗ 12 ਦੇ ਕਰੀਬ ਰਾਊਂਡ ਫਾਇਰ ਕੀਤੇ। ਇਸ ਹਮਲੇ ‘ਚ ਕੈਫੇ ਨੂੰ ਕਾਫੀ ਨੁਕਸਾਨ ਪਹੁੰਚਿਆ , ਗੋਲੀਆਂ ਕੈਫੇ ਦੀਆਂ ਕੰਧਾਂ ‘ਚ ਗੋਲੀਆਂ ਦੇ ਨਿਸ਼ਾਨ ਹਨ ਤੇ ਖਿੜਕੀਆਂ ਸ਼ੀਸ਼ੇ ਟੁੱਟ ਗਏ।  

ਘਟਨਾ ਸਮੇਂ ਕੈਫੇ ਦਾ ਸਟਾਫ ਅੰਦਰ ਮੌਜੂਦ ਸੀ, ਜੋ ਬਹੁਤ ਡਰਿਆ ਹੋਇਆ ਸੀ, ਪਰ ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ। ਹਾਲਾਂਕਿ ਆਸ-ਪਾਸ ਦੇ ਲੋਕਾਂ ‘ਚ ਅਜੇ ਵੀ ਦਹਿਸ਼ਤ ਦਾ ਮਾਹੌਲ ਹੈ। ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖਾਲਿਸਤਾਨੀ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਹੋਈ ਇਸ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ  ਆਈ ਹੈ। 

ਰਿਪੋਰਟ ਦੇ ਅਨੁਸਾਰ, ਲਾਡੀ ਨੇ ਦਾਅਵਾ ਕੀਤਾ ਹੈ ਕਿ ਕਪਿਲ ਸ਼ਰਮਾ ਦੇ ਕੈਫੇ ‘ਤੇ ਹਮਲਾ ਕਾਮੇਡੀਅਨ ਦੁਆਰਾ ਕਥਿਤ ਤੌਰ ‘ਤੇ ਕੀਤੀਆਂ ਗਈਆਂ ਕੁਝ ਟਿੱਪਣੀਆਂ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਹਾਲਾਂਕਿ, ਪੁਲਿਸ ਅਧਿਕਾਰੀ ਅਜੇ ਵੀ ਇਸਦੇ ਪਿੱਛੇ ਅਸਲ ਕਾਰਨ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਰਜੀਤ ਸਿੰਘ ਲਾਡੀ ਨੂੰ ਐਨਆਈਏ ਦਾ ਸਭ ਤੋਂ ਵੱਧ ਲੋੜੀਂਦਾ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ ਅਤੇ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਹਰਜੀਤ ਪੰਜਾਬ ਦੇ ਨਵਾਂਸ਼ਹਿਰ ਦੇ ਗੜਪਧਾਨਾ ਪਿੰਡ ਦਾ ਰਹਿਣ ਵਾਲਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ