View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਪਟਿਆਲਾ ਦੇ ਡਿਪਟੀ ਕਮਿਸ਼ਨਰ ਦੀ ਤਨਖਾਹ ਜ਼ਬਤ ਕਰਨ ਦੇ ਹਾਈਕੋਰਟ ਨੇ ਹੁਕਮ ਦਿੱਤੇ ਹਨ। ਇਹ ਮਾਮਲਾ ਕਾਲੀ ਮਾਤਾ ਮੰਦਰ ਨਾਲ ਸੰਬੰਧਤ ਹੈ, ਜਿਸ ਵਿਚ ਪੰਜਾਬ-ਹਰਿਆਣਾ ਹਾਈ ਕੋਰਟ  ਨੇ ਡੀਸੀ ਪਟਿਆਲਾ ਦੀ ਤਨਖਾਹ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਅਦਾਲਤੀ ਹੁਕਮਾਂ ਦੇ ਬਾਵਜੂਦ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਜਾਰੀ ਦੀ ਤਨਖਾਹ ਜਾਰੀ ਨਾ ਕਰਨ ‘ਤੇ ਇਹ ਹੁਕਮ ਦਿੱਤੇ ਹਨ।

ਮੰਦਰ ਦੇ ਪੁਜਾਰੀ ਨੂੰ ਬਿਨਾਂ ਨੋਟਿਸ ਤੋਂ ਹਟਾਇਆ ਗਿਆ ਸੀ

ਇਸ ਮਾਮਲੇ ਬਾਰੇ ਬੈਰਿਸਟਰ ਰੂਬਲ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਜਾਰੀ ਸ਼ੂਰਵੀਰ ਸਿੰਘ 29 ਸਾਲਾਂ ਤੋਂ ਇਸ ਮੰਦਰ ਵਿੱਚ ਪੁਜਾਰੀ ਵਜੋਂ ਸੇਵਾ ਕਰ ਰਹੇ ਸਨ ਪਰ ਇਸ ਸਾਲ ਜਨਵਰੀ ਤੋਂ ਉਨ੍ਹਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਗਈ ਸੀ। ਬਾਅਦ ਵਿੱਚ 1 ਅਪ੍ਰੈਲ ਨੂੰ ਉਨ੍ਹਾਂ ਨੂੰ ਪੁਜਾਰੀ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ।

ਪੁਜਾਰੀ ਨੇ ਹਾਈ ਕੋਰਟ ‘ਚ ਪਾਈ ਸੀ ਪਟਿਸ਼ਨ

ਇਸ ਤੋਂ ਬਾਅਦ ਸ਼ੂਰਵੀਰ ਸਿੰਘ ਨੇ ਇਸ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਤਾਂ ਹਾਈ ਕੋਰਟ ਨੇ ਉਨ੍ਹਾਂ ਨੂੰ ਹਟਾਉਣ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਸੀ ਪਰ ਫਿਰ ਵੀ ਸਟੇਅ ਦੇ ਬਾਵਜੂਦ ਪੁਜਾਰੀ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ। ਸ਼ੂਰਵੀਰ ਸਿੰਘ ਨੇ ਇਸ ਤੋਂ ਬਾਅਦ ਪਟਿਆਲਾ ਦੇ ਡੀ ਸੀ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ। ਜ਼ਿਕਰਯੋਗ ਹੈ ਕਿ ਪਟਿਆਲਾ ਡੀ ਸੀ ਇਸ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ।

ਡੀ ਸੀ ਦੀ ਤਨਖਾਹ ਅਟੈਚ

 ਹਾਈ ਕੋਰਟ ਨੇ ਹੁਣ ਐਕਸ਼ਨ ਲੈਂਦੇ ਹੋਏ ਡੀਸੀ ਪਟਿਆਲਾ ਪ੍ਰੀਤੀ ਯਾਦਵ ਦੀ ਤਨਖਾਹ 28 ਜੁਲਾਈ ਤੱਕ ਅਟੈਚ ਕਰ ਦਿੱਤੀ ਹੈ, ਯਾਨੀ ਕਿ ਡੀਸੀ ਦੀ ਤਨਖਾਹ ਜਾਰੀ ਕਰਨ ‘ਤੇ ਰੋਕ ਲਾਈ ਗਈ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ