View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

 ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ, ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਪਿਛਲੇ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 9 ਜੁਲਾਈ ਤੋਂ 11 ਜੁਲਾਈ ਤੱਕ ਹੜਤਾਲ ਕੀਤੀ ਜਾਵੇਗੀ।

3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

ਮੰਗਾਂ ਨੂੰ ਲੈ ਕੇ ਯੂਨੀਅਨ ਨੇ 3 ਦਿਨਾਂ ਲਈ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਯੂਨੀਅਨ ਵਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਯੂਨੀਅਨ ਵੱਲੋਂ ਪਿਛਲੇ ਸੋਮਵਾਰ ਨੂੰ ਜ਼ੀਰਕਪੁਰ ਅਤੇ ਖਰੜ ਬੱਸ ਅੱਡੇ ਬੰਦ ਰੱਖੇ ਗਏ ਸਨ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ