No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਮਹਾਰਾਸ਼ਟਰ ਤੋਂ ਰੂਹ ਕੰਬਾਊ ਵਾਰਦਾਤ ਦਾ ਪਤਾ ਲੱਗਾ ਹੈ, ਜਿਥੇ ਪਿਤਾ ਨੇ ਮਾਸੂਮ ਧੀ ਦਾ ਚਾਕਲੇਟ ਮੰਗਣ ਉਤੇ ਕਤਲ ਕਰ ਦਿੱਤਾ। ਮਾਮਲਾ ਲਾਤੂਰ ਜ਼ਿਲ੍ਹੇ ਦਾ ਹੈ, ਜਿਥੇ ਇੱਕ ਸ਼ਰਾਬੀ ਪਿਤਾ ਨੇ ਐਤਵਾਰ ਨੂੰ ਆਪਣੀ ਚਾਰ ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। 

ਧੀ ਨੇ ਮੰਗੀ ਚਾਕਲੇਟ, ਪਿਓ ਨੇ ਦਿੱਤੀ ਮੌਤ

ਰਿਪੋਰਟ ਮੁਤਾਬਕ ਮਾਸੂਮ ਧੀ ਨੇ ਮੁਲਜ਼ਮ ਤੋਂ ਚਾਕਲੇਟ ਖਰੀਦਣ ਲਈ ਪੈਸੇ ਮੰਗੇ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਕੁੜੀ ਦੀ ਮਾਂ ਘਰ ਨਹੀਂ ਸੀ। ਜਦੋਂ ਔਰਤ ਨੂੰ ਧੀ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਸ ਨੇ ਇਸ ਬਾਰੇ ਸ਼ਿਕਾਇਤ ਕੀਤੀ। ਪੁਲਿਸ ਨੇ ਦੋਸ਼ੀ ਬਾਲਾਜੀ ਰਾਠੌੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਘਰ ਵਿਚ ਰਹਿੰਦਾ ਸੀ ਲੜਾਈ ਝਗੜਾ

ਪੁਲਸ ਅਨੁਸਾਰ, ਕਤਲ ਦੀ ਘਟਨਾ ਐਤਵਾਰ ਨੂੰ ਲਾਤੂਰ ਜ਼ਿਲ੍ਹੇ ਦੇ ਉਦਗੀਰ ਤਾਲੁਕਾ ਦੇ ਭੀਮਾ ਟਾਂਡਾ ਵਿੱਚ ਵਾਪਰੀ। ਦੋਸ਼ੀ ਬਾਲਾਜੀ ਰਾਠੌੜ ਸ਼ਰਾਬ ਪੀਣ ਦਾ ਆਦੀ ਸੀ। ਇਸ ਕਾਰਨ ਉਸਦੇ ਪਰਿਵਾਰ ਵਿੱਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਐਤਵਾਰ ਨੂੰ ਵੀ ਲੜਾਈ ਤੋਂ ਬਾਅਦ ਬਾਲਾਜੀ ਦੀ ਪਤਨੀ ਵਰਸ਼ਾ ਉਸ ਨੂੰ ਛੱਡ ਕੇ ਆਪਣੇ ਪਿਤਾ ਦੇ ਘਰ ਰਹਿਣ ਚਲੀ ਗਈ। ਦੁਪਹਿਰ ਨੂੰ, ਉਸ ਦੀ ਧੀ ਆਰੂਸ਼ੀ ਨੇ ਚਾਕਲੇਟ ਖਰੀਦਣ ਲਈ ਪੈਸੇ ਮੰਗੇ। ਜਦੋਂ ਬਾਲਾਜੀ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਬੱਚੀ ਜ਼ਿੱਦ ਕਰਨ ਲੱਗੀ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਪਿਤਾ ਨੇ ਸਾੜੀ ਨਾਲ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਦੋਸ਼ੀ ਪਿਤਾ ਗ੍ਰਿਫਤਾਰ

 ਜਦੋਂ ਮਾਂ ਵਰਸ਼ਾ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਵਰਸ਼ਾ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਰਸ਼ਾ ਨੇ ਆਪਣੇ ਪਤੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ।ਉਥੇ ਪੁਲਸ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ