View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਡਾਇਮੰਡ ਡੈਕੋਰੇਟਰ ਦੀ ਬਿਲਡਿੰਗ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਗਾਜ਼ੀ ਗੁੱਲਾ ਰੋਡ ‘ਤੇ ਬਿਲਡਿੰਗ ‘ਚ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਸ਼ ਕਰ ਰਹੀ ਹੈ |  ਦੱਸਿਆ ਜਾ ਰਿਹਾ ਹੈ ਇੱਕ ਪਰਿਵਾਰ ਵੀ ਇਸ ਇਮਾਰਤ ਦੀ ਉੱਪਰਲੀ ਮੰਜ਼ਿਲ ‘ਤੇ ਰਹਿੰਦਾ ਹੈ। ਹਾਲਾਂਕਿ ਅੱਗ ਕਿਵੇਂ ਲੱਗੀ ਤੇ ਇਸ ‘ਚ ਕਿੰਨਾ ਨੁਕਸਾਨ ਹੋਇਆ ਹੈ, ਇਸ ਦੀ ਜਾਂਚ ਜਾਰੀ ਹੈ |

ਲੋਕਾਂ ਨੇ ਦੱਸਿਆ ਕਿ ਘਰ ‘ਚੋਂ ਜ਼ੋਰਦਾਰ ਬਲਾਸਟ ਹੋਇਆ ਸੀ | ਫਿਲਹਾਲ ਅੱਗ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ | ਘਰ ਦੇ ਸ਼ੀਸ਼ੇ ਤੋੜ ਕੇ ਅੱਗ ਬੁਝਾਉਣ ਦੀ ਕੋਸ਼ਸ਼ ਕੀਤੀ ਜਾ ਰਹੀ ਹੈ | ਸੂਤਰਾਂ ਅਨੁਸਾਰ ਮੰਨੀਏ ਤਾਂ ਇਹ ਘਰ ਬੱਤਰਾ ਪੈਲੇਸ ਦੇ ਮਾਲਕ ਦਾ ਹੈ | ਘਰ ਦਾ ਪਰਿਵਾਰ ਕੀਤੇ ਗਿਆ ਹੋਇਆ ਸੀ | ਲੋਕਾਂ ਨੇ ਸਵੇਰੇ ਘਰ ਚੋ ਧੂੰਆਂ ਨਿਕਲਦਿਆਂ ਦੇਖ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ|

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ