No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ‘ਚ 12 ਜੂਨ ਨੂੰ ਜਹਾਜ਼ ਹਾਦਸੇ ‘ਚ 270 ਲੋਕਾਂ ਦੀ ਮੌਤ ਹੋਈ , ਇਸ ਹਾਦਸੇ ‘ਚ ਸਿਰਫ਼ ਇੱਕ ਵਿਅਕਤੀ ਹੀ ਜਿੰਦਾਂ ਬਚਿਆ ਸੀ | ਉੱਥੇ ਹੀ AISATS ਦੇ ਗੁਰੂਗ੍ਰਾਮ ਦਫਤਰ ‘ਚ ਪਾਰਟੀ ਦੀ ਇੱਕ ਵਿਡੀਉ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ | ਇਸ ਵਿਡੀਉ ‘ਚ ਕਰਮਚਾਰੀ ਮਯੂਜਿਕ ‘ਤੇ ਨੱਚਦੇ ਨਜ਼ਰ ਆ ਰਹੇ ਹਨ| ਜਿਸ ‘ਤੇ ਲੋਕਾਂ ਨੇ ਕਾਫੀ ਆਲੋਚਨਾ ਕੀਤੀ | ਉਨ੍ਹਾਂ ਦਾ ਕਹਿਣਾ ਹੈ ਕਿ ਅਹਿਮਦਾਬਾਦ ਹਾਦਸੇ ਤੋਂ ਬਾਅਦ ਜਸ਼ਨ ਮਨਾਉਣਾ ਬਹੁਤ ਹਿ ਨਿੰਦਨ ਯੋਗ ਹੈ| ਅਜੇ ਤਕ ਇਸ ਹਾਦਸੇ ‘ਚ ਕਈਆਂ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਨਹੀਂ ਹੋਈਆਂ ਹਨ |ਜਿਸ  ਕਾਰਨ ਏਅਰ ਇੰਡੀਆ ਨੇ 4 ਕਰਮਚਾਰੀਆਂ ਨੂੰ ਕੱਢ ਦਿੱਤਾ ਹੈ | ਇਹ ਵਿਡੀਉ ਪਲੇਨ ਕ੍ਰੈਸ਼ ਤੋਂ 8 ਦਿਨ ਬਾਅਦ 20 ਜੂਨ ਦੀ ਦੱਸੀ ਜਾ ਰਹੀ ਹੈ| 

ਲੋਕ ਏਅਰ ਇੰਡੀਆ ਨੂੰ ਕਰ ਰਹੇ ਹਨ TROLL

ਜਿਸ ਕਾਰਨ ਯੂਜ਼ਰ ਏਅਰ ਇੰਡੀਆ ਦੀ ਸੰਵੇਦਨਸ਼ੀਲਤਾ ‘ਤੇ ਸਵਾਲ ਉਠਾ ਰਹੇ ਸਨ। ਇਸ ਦੌਰਾਨ ਏਅਰਲਾਈਨ ਨੂੰ ਟ੍ਰੋਲ ਵੀ ਕੀਤਾ ਗਿਆ। ਜਿਸ ਕਾਰਨ ਏਅਰ ਇੰਡੀਆ ਨੇ 4 ਅਧਿਆਰੀਆਂ ਤੋਂ ਅਸਤੀਫਾ ਮੰਗਿਆ ਹੈ| ਇਸ ਤੋਂ ਪਹਿਲਾਂ 21 ਜੂਨ DGCA ਨੇ ਏਅਰ ਇੰਡੀਆ ਨੂੰ 3 ਅਧਿਕਾਰੀਆਂ ਨੂੰ ਹਟਾਉਣ ਲਈ ਕਿਹਾ ਸੀ | ਅਧਿਕਾਰੀਆਂ ਵਿਰੁੱਧ ਹਵਾਬਾਜ਼ੀ ਸੁਰੱਖਿਆ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਕਾਰਨ ਇਹ ਕਾਰਵਾਈ ਕੀਤੀ ਗਈ ਸੀ । 

ਵਿਡੀਉ ਵਾਇਰਲ ਹੋਣ ਤੋਂ ਬਾਅਦ ਏਅਰ ਇੰਡੀਆ ਨੇ ਬਿਆਨ ਕੀਤਾ ਜਾਰੀ 

ਇਸ ਵਾਇਰਲ ਵਿਡੀਉ ਕਾਰਨ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਕਰਮਚਾਰੀਆਂ ਦੀ ਨਿੰਦਾ ਕੀਤੀ। ਜਿਸ ਕਾਰਨ ਏਅਰ ਇੰਡੀਆ ਨੇ ਇੱਕ ਬਿਆਨ ਜਾਰੀ ਕੀਤਾ ਸੀ ਕਿਹਾ ਕਿ ਵਾਇਰਲ ਵਿਡੀਉ ‘ਚ ਕਰਮਚਾਰੀਆਂ ਦਾ ਵਿਵਹਾਰ ਸਾਡੀ ਕੰਪਨੀ ਦੀ ਨੀਤੀ ਦੇ ਵਿਰੁੱਧ ਹੈ |ਅਸੀਂ ਅਹਿਮਦਾਬਾਦ ਜਹਾਜ਼ ਹਾਦਸੇ ਦੀ ਦੁਖਦਾਈ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਨਾਲ ਖੜ੍ਹੇ ਹਾਂ। ਅਸੀਂ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਹੈ।

ਪਲੇਨ ਕ੍ਰੈਸ਼ ‘ਚ 270 ਯਾਤਰੀਆਂ ਦੀ ਹੋਈ ਸੀ ਮੌਤ 

ਦੱਸ ਦੇਈਏ ਕਿ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਫਲਾਈਟ AI 171 ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਇੱਕ ਮੈਡੀਕਲ ਹੋਸਟਲ ਦੀ ਇਮਾਰਤ ਨਾਲ ਟਕਰਾ ਗਈ। ਫਲਾਈਟ ਨੰਬਰ AI 171 ਨੇ 12 ਜੂਨ ਨੂੰ ਦੁਪਹਿਰ 1.38 ਵਜੇ ਉਡਾਣ ਭਰੀ ਸੀ ਅਤੇ ਹਾਦਸਾ 1.40 ਵਜੇ ਹੋਇਆ ਸੀ। ਉਸ ਸਮੇਂ ਜਹਾਜ਼ 200 ਫੁੱਟ ਦੀ ਉਚਾਈ ‘ਤੇ ਸੀ। ਇਸ ਹਾਦਸੇ ਵਿੱਚ 241 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਸਮੇਤ 270 ਲੋਕ ਮਾਰੇ ਗਏ। ਇੱਕ ਯਾਤਰੀ ਇਸ ਹਾਦਸੇ ਵਿੱਚ ਬਚ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ