No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹੁਣ ਦੋਪਹੀਆ ਵਾਹਨਾਂ ‘ਤੇ ਟੋਲ ਫ਼੍ਰੀ ਦੀ ਸੁਵਿਧਾ ਬੰਦ ਹੋ ਜਾਵੇਗੀ | ਸਰਕਾਰ ਲੰਮੇ ਸਮੇਂ ਤੋਂ ਚੱਲ ਰਹੀ ਇਸ ਸੁਵਿਧਾ ਨੂੰ ਹੁਣ ਖਤਮ ਕਰਨ ਜਾ ਰਹੀ ਹੈ| ਹਾਲਾਂਕਿ ਸਰਕਾਰ ਵੱਲੋਂ ਇਸ ਦਾ ਕੋਈ ਅਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ| ਮੀਡੀਆ ਰਿਪੋਰਟਾਂ ਅਨੁਸਾਰ, ਨਵੇਂ ਨਿਯਮ ਦੇ ਅਨੁਸਾਰ, ਸਾਰੇ ਦੋਪਹੀਆ ਵਾਹਨ ਚਾਲਕਾਂ ਨੂੰ FASTag ਰਾਹੀਂ 15 ਜੁਲਈ ਤੋਂ ਟੋਲ ਦਾ ਭੁਗਤਾਨ ਕਰਨਾ ਪਵੇਗਾ।

ਇਸ ਨਿਯਮ ਦੀ ਉਲੰਘਣਾ ਕਰਨ ‘ਤੇ 2,000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਇਨ੍ਹਾਂ ਸਭ ਚੱਲ ਰਹੀਆਂ ਖਬਰਾਂ ਵਿਚਾਲੇ ਕੇਂਦਰੀ ਮੰਤਰੀ ਦਾ ਵੀ ਬਿਆਨ ਸਾਹਮਣੇ ਆਇਆ ਹੈ|  ਉਨ੍ਹਾਂ ਨੇ ਇਨ੍ਹਾਂ ਸਭ ਅਟਕਲਾਂ ਨੂੰ ਅਫ਼ਵਾਹ ਦੱਸਿਆ ਹੈ |NHAI ਨੇ ਵੀ ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਟਵੀਟ ਸ਼ੇਅਰ ਕੀਤਾ ਹੈ|ਲਿਖਿਆ ਕਿ ਅਜਿਹਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ। ਦੋਪਹੀਆ ਵਾਹਨਾਂ ਲਈ ਟੋਲ ਚਾਰਜ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ।

ਕੇਂਦਰੀ ਮੰਤਰੀ ਨੇ ਇਨ੍ਹਾਂ ਖਬਰਾਂ ਨੂੰ ਦੱਸਿਆ ਅਫ਼ਵਾਹ 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ 15 ਜੁਲਾਈ ਤੋਂ ਦੋਪਹੀਆ ਵਾਹਨਾਂ ਤੋਂ ਟੋਲ ਵਸੂਲੇ ਜਾਣ ਦੀਆਂ ਸਾਰੀਆਂ ਅਟਕਲਾਂ ਨੂੰ ਅਫਵਾਹਾਂ ਕਰਾਰ ਦਿੱਤਾ ਹੈ। ਨਿਤਿਨ ਗਡਕਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਹੈ ਕਿ ਕੁਝ ਮੀਡੀਆ ਹਾਊਸ ਅਜਿਹੀਆਂ ਖ਼ਬਰਾਂ ਚਲਾ ਰਹੇ ਹਨ ਕਿ ਦੋਪਹੀਆ ਵਾਹਨਾਂ ਤੋਂ ਵੀ ਟੋਲ ਟੈਕਸ ਵਸੂਲਿਆ ਜਾਵੇਗਾ।

ਉਨ੍ਹਾਂ ਅੱਗੇ ਲਿਖਿਆ ਕਿ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਜਿਹਾ ਕੋਈ ਫੈਸਲਾ ਪ੍ਰਸਤਾਵਿਤ ਨਹੀਂ ਹੈ। ਦੋਪਹੀਆ ਵਾਹਨਾਂ ਲਈ ਟੋਲ ‘ਤੇ ਪੂਰੀ ਛੋਟ ਜਾਰੀ ਰਹੇਗੀ। ਸੱਚਾਈ ਜਾਣੇ ਬਿਨਾਂ ਗੁੰਮਰਾਹਕੁੰਨ ਖ਼ਬਰਾਂ ਫੈਲਾ ਕੇ ਸਨਸਨੀ ਪੈਦਾ ਕਰਨਾ ਚੰਗੀ ਪੱਤਰਕਾਰੀ ਦੀ ਨਿਸ਼ਾਨੀ ਨਹੀਂ ਹੈ। ਮੈਂ ਇਸਦੀ ਨਿੰਦਾ ਕਰਦਾ ਹਾਂ।

ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਦੀ 18 ਤਰੀਕ ਨੂੰ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੋਸ਼ਲ ਮੀਡੀਆ ‘ਤੇ ਫਾਸਟੈਗ ਪਾਸ ਸਕੀਮ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ, ਅਸੀਂ 3,000 ਰੁਪਏ ਦੀ ਕੀਮਤ ਵਾਲਾ ਫਾਸਟੈਗ-ਅਧਾਰਤ ਸਾਲਾਨਾ ਪਾਸ ਪੇਸ਼ ਕਰ ਰਹੇ ਹਾਂ, ਜੋ 15 ਅਗਸਤ, 2025 ਤੋਂ ਲਾਗੂ ਹੋਵੇਗਾ। ਐਕਟੀਵੇਸ਼ਨ ਦੀ ਮਿਤੀ ਤੋਂ ਇੱਕ ਸਾਲ ਜਾਂ 200 ਯਾਤਰਾਵਾਂ ਤੱਕ ਵੈਧ – ਜੋ ਵੀ ਪਹਿਲਾਂ ਹੋਵੇ – ਇਹ ਪਾਸ ਵਿਸ਼ੇਸ਼ ਤੌਰ ‘ਤੇ ਗੈਰ-ਵਪਾਰਕ ਨਿੱਜੀ ਵਾਹਨਾਂ ਜਿਵੇਂ ਕਿ ਕਾਰਾਂ, ਜੀਪਾਂ ਅਤੇ ਵੈਨਾਂ ਲਈ ਤਿਆਰ ਕੀਤਾ ਗਿਆ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

|

|

|

ਖਬਰਿਸਤਾਨ ਨੈੱਟਵਰਕ– ਗੁਰਦਾਸਪੁਰ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ

|

|

|

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ