View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ | ਜੋਕਿ 30 ਜੂਨ ਐਤਵਾਰ ਤਕ ਖਤਮ ਹੋ ਜਾਣਗੀਆਂ | 1 ਜੂਨ ਤੋਂ ਸਾਰੇ ਸਕੂਲ ਪਹਿਲਾਂ ਦੀ ਤਰ੍ਹਾਂ ਖੁੱਲ ਜਾਣਗੇ ਅਤੇ ਪੜਾਈ ਸ਼ੁਰੂ ਹੋ  ਜਾਵੇਗੀ | ਇਸ ਦੌਰਾਨ ਪੰਜਾਬ ਦੇ ਸਾਰੇ ਸਕੂਲ ਮੁਖੀਆਂ ਨੁੰ ਨਿਰਦੇਸ਼ ਜਾਰੀ ਕੀਤੇ ਗਏ ਹਨ | ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਿਹਾ ਹੈ ਕਿ ਸੈਸ਼ਨ 2025-26 ਦੌਰਾਨ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ-ਮਾਸਿਕ ਟੈਸਟ-1 ਕਰਵਾਉਣ ਲਈ ਨਿਰਦੇਸ਼ ਦਿੱਤੇ ਹਨ| 

ਇਹ ਟੈਸਟ 10 ਜੁਲਾਈ 2025 ਤੋਂ 19 ਜੁਲਾਈ 2025 ਤੱਕ ਆਫਲਾਈਨ ਮੋਡ ਵਿੱਚ ਲਿਆ ਜਾਵੇਗਾ। ਸਾਰੇ ਸਕੂਲ ਮੁਖੀ ਆਪਣੇ ਪੱਧਰ ‘ਤੇ ਡੇਟਸ਼ੀਟ ਤਿਆਰ ਕਰਨ ਅਤੇ ਟੈਸਟ ਨੂੰ ਯੋਜਨਾਬੱਧ ਢੰਗ ਨਾਲ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਜਾਰੀ ਪੱਤਰ ਅਨੁਸਾਰ, 6ਵੀਂ ਤੋਂ 8ਵੀਂ ਜਮਾਤ ਲਈ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਦਾ ਦੋ-ਮਾਸਿਕ ਟੈਸਟ ਉਨ੍ਹਾਂ ਵਿਸ਼ਿਆਂ ਤੋਂ ਲਿਆ ਜਾਵੇਗਾ ਜੋ ਮਿਸ਼ਨ ਸਮਰਥ ਯੋਜਨਾ ਤਹਿਤ ਜੁਲਾਈ ਵਿੱਚ ਪੜ੍ਹਾਏ ਜਾਂਦੇ ਸਨ, ਜਦੋਂ ਕਿ ਹੋਰ ਵਿਸ਼ਿਆਂ ਦਾ ਟੈਸਟ ਅਪ੍ਰੈਲ ਅਤੇ ਮਈ ਦੇ ਸਿਲੇਬਸ ਤੋਂ ਹੋਵੇਗਾ। 

9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਸਾਰੀਆਂ ਸਟ੍ਰੀਮਾਂ ਵਿੱਚ ਦੋ-ਮਾਸਿਕ ਟੈਸਟ ਅਪ੍ਰੈਲ ਅਤੇ ਮਈ ਦੇ ਸਿਲੇਬਸ ਤੋਂ ਹੀ ਲਏ ਜਾਣਗੇ। ਇਹ ਟੈਸਟ ਸੰਬੰਧਿਤ ਵਿਸ਼ਿਆਂ ਦੇ ਪੀਰੀਅਡ ‘ਚ ਹੀ ਲਿਆ ਜਾਵੇਗਾ| ਟੈਸਟ ਕੁੱਲ 20 ਅੰਕਾਂ ਦਾ ਹੋਵੇਗਾ | ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਸੁਨਿਸ਼ਚਿਤ ਕਰਨ ਲਈ ਸਕੂਲ ਦੇ ਪ੍ਰਮੁੱਖਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਮੇਂ ‘ਤੇ ਟੈਸਟ ਆਯੋਜਤ ਕਰਵਾਏ ਜਾਣ ਅਤੇ ਇਨ੍ਹਾਂ ਦਾ ਰਿਕਾਰਡ ਵੀ ਰੱਖਿਆ ਜਾਵੇ |

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ