View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਕੈਨੇਡਾ ਦੇ ਕਾਲਜਾਂ ਦੇ ਜਾਅਲੀ ਆਫਰ ਲੈਟਰ ਤਿਆਰ ਕਰ ਕੇ ਭੇਜਣ ਵਾਲਾ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਹ ਗ੍ਰਿਫਤਾਰੀ ਦਿੱਲੀ ਹਵਾਈ ਅੱਡੇ ਤੋਂ ਕੀਤੀ ਗਈ ਹੈ। 

700 ਦੇ ਕਰੀਬ ਸਟੂਡੈਂਟਸ ਨਾਲ ਕਰ ਚੁੱਕਾ ਕਰੋੜਾਂ ਦੀ ਠੱਗੀ

ਜਲੰਧਰ ਦੇ ਧੋਖੇਬਾਜ਼ ਏਜੰਟ ਬ੍ਰਿਜੇਸ਼ ਮਿਸ਼ਰਾ ਨੇ 700 ਵਿਦਿਆਰਥੀਆਂ ਨੂੰ ਕੈਨੇਡਾ ਦੇ ਕਾਲਜਾਂ ਵਿੱਚ ਦਾਖਲਾ ਦਿਵਾਇਆ ਸੀ, ਜਿਸ ਵਿੱਚ ਜਾਅਲੀ ਆਫਰ ਲੈਟਰ ਵਰਤੇ ਗਏ ਸਨ। ਜਦੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਰਕ ਪਰਮਿਟ ਜਾਰੀ ਕੀਤੇ ਗਏ ਤਾਂ ਹੰਗਾਮਾ ਮਚ ਗਿਆ ਸੀ। 

ਪੁਲਿਸ ਕਰ ਰਹੀ ਜਾਂਚ 

ਦੱਸ ਦੇਈਏ ਕਿ ਉਕਤ ਏਜੰਟ 2022 ਦੇ ਵਿੱਚ ਕੈਨੇਡਾ ਚਲਾ ਗਿਆ ਸੀ , ਜਿਸ ਤੋਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਪੁਲਿਸ ਨੇ ਦਿੱਲੀ ਏਅਰਪੋਰਟ ਪਹੁੰਚ ਕੇ ਗਿਰਫਤਾਰ ਕਰ ਲਿਆ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

|

|

|

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ