View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮੋਗਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਮਲਾ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਢਿੱਲਵਾਂ ਵਾਲਾ ਤੋਂ ਸਾਹਮਣੇ ਆਇਆ ਹੈ। 

ਸਵੇਰੇ ਦਿੱਤਾ ਖੂਨੀ ਵਾਰਦਾਤ ਨੂੰ ਅੰਜਾਮ

ਜਾਣਕਾਰੀ ਅਨੁਸਾਰ ਪ੍ਰਵੀਨ ਨਾਂਅ ਦੀ ਔਰਤ ਦਾ ਉਸ ਦੇ ਪਤੀ ਵਲੋਂ ਕਤਲ ਕੀਤਾ ਗਿਆ ਹੈ, ਜਿਥੇ ਅੱਜ ਸਵੇਰੇ ਦਿਨ ਦਿਹਾੜੇ ਢਿੱਲਵਾਂ ਵਾਲਾ ਵਾਸੀ ਰੱਖੀ ਖਾਨ ਨੇ ਆਪਣੀ ਪਤਨੀ ਪ੍ਰਵੀਨ ਨੂੰ ਕਹੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ਼ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ।

ਪੁਲਸ ਨੂੰ ਦਿੱਤੀ ਗਈ ਸੂਚਨਾ

ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਬਾਘਾ ਪੁਰਾਣਾ ਪੁਲਿਸ ਨੇ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਹਾਲਾਂਕਿ ਕਤਲ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ, ਮਾਮਲੇ ਨੂੰ ਲੈ ਕੇ ਪੁਲਸ ਅਗਲੇਰੀ ਜਾਂਚ ਕਰ ਰਹੀ ਹੈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

|

|

|

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ