View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਹਰਿਆਣਾ ਦੇ 2 ਨੌਜਵਾਨ ਜ਼ਿੰਦਾ ਸੜ ਗਏ। ਜਾਣਕਾਰੀ ਅਨੁਸਾਰ ਇਕ ਸੜਕ ਹਾਦਸੇ ਵਿਚ ਹਰਿਆਣਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਪੁੰਡਰੀ ਹਲਕੇ ਦੇ ਪਿੰਡ ਸਿਰਸਲ ਦਾ ਰੋਮੀ ਅਤੇ ਕਰਨਾਲ ਜ਼ਿਲ੍ਹੇ ਦੇ ਕੋਇਰ ਪਿੰਡ ਦਾ ਵਿਸ਼ਾਲ ਸ਼ਾਮਲ ਹਨ। ਰੋਮੀ, ਜੋ ਕਿ ਬਲਬੀਰ ਸਿੰਘ ਦਾ ਪੁੱਤਰ ਸੀ, ਦੋ ਸਾਲ ਪਹਿਲਾਂ ਟੂਰਿਸਟ ਵੀਜ਼ੇ ‘ਤੇ ਕੈਨੇਡਾ ਗਿਆ ਸੀ।

ਦੋਵੇਂ ਨੌਜਵਾਨਾਂ ਦੀ ਜ਼ਿੰਦਾ ਸੜਨ ਨਾਲ ਹੋਈ ਮੌਤ

ਬਾਅਦ ਵਿੱਚ ਉਹ ਅਮਰੀਕਾ ਚਲਾ ਗਿਆ, ਜਿੱਥੇ ਉਹ ਟਰੱਕ ਡਰਾਈਵਰੀ ਕਰਦਾ ਸੀ। ਇਨ੍ਹਾਂ ਦੋਵਾਂ ਨੌਜਵਾਨਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਉਨ੍ਹਾਂ ਦਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੋਮੀ ਦੇਰ ਰਾਤ ਆਪਣੇ ਦੋਸਤ ਵਿਸ਼ਾਲ ਨਾਲ ਕਾਰ ਵਿੱਚ ਸਫ਼ਰ ਕਰ ਰਿਹਾ ਸੀ।

ਕਾਰ ਦੀ ਟਰੱਕ ਨਾਾਲ ਹੋਈ ਟੱਕਰ

 ਇਸ ਦੌਰਾਨ ਅਚਾਨਕ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋਵੇਂ ਨੌਜਵਾਨ ਜ਼ਿੰਦਾ ਸੜ ਗਏ। ਰੋਮੀ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਆਪਣੇ ਮਾਪਿਆਂ ਅਤੇ ਇੱਕ ਭਰਾ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਵਿਸ਼ਾਲ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੀ ਇੱਕ ਭੈਣ ਹੈ।ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦਰਦਨਾਕ ਹਾਦਸੇ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ