No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਯੂ ਪੀ ਦੇ ਮੇਰਠ ਵਿਚ ਇਲਾਜ ਲਈ ਹਸਪਤਾਲ ਵਿਚ ਦਾਖਲ ਇਕ ਨਾਬਾਲਗਾ ਨਾਲ ਦੁਸ਼ਕਰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਮੈਡੀਕਲ ਕਾਲਜ ਵਿੱਚ 13 ਸਾਲਾ ਨਾਬਾਲਗਾ ਨਾਲ ਰੇਪ ਦੀ ਘਟਨਾ ਵਾਪਰੀ। ਦੋਸ਼ੀ ਨੌਜਵਾਨ ਰੋਹਿਤ ‘ਤੇ ਉਸ ਕਿਸ਼ੋਰ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ, ਜਿਸਦਾ ਭਰਾ ਆਰਥੋਪੀਡਿਕ ਵਿਭਾਗ ਦੇ ਵਾਰਡ ਵਿੱਚ ਦਾਖਲ ਸੀ।

ਮਾਮਲਾ ਦਰਜ 

ਮੀਡੀਆ ਰਿਪੋਰਟ ਮੁਤਾਬਕ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਰੋਹਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਰੋਹਿਤ ਉਤਰਾਖੰਡ ਦੇ ਕਾਸ਼ੀਪੁਰ ਦਾ ਰਹਿਣ ਵਾਲਾ ਹੈ ਅਤੇ ਇੱਕ ਲੋਹੇ ਦੀ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਘਟਨਾ ਨੇ ਮੇਰਠ ਮੈਡੀਕਲ ਕਾਲਜ ਦੀ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਕਾਲਜ ਪ੍ਰਸ਼ਾਸਨ ‘ਤੇ ਇਸ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਅਤੇ ਪੀੜਤਾ ਨੂੰ ਜਲਦਬਾਜ਼ੀ ਵਿੱਚ ਛੁੱਟੀ ਦੇਣ ਦਾ ਦੋਸ਼ ਹੈ।

ਸੁਰੱਖਿਆ ਪ੍ਰਣਾਲੀ ‘ਤੇ ਸਵਾਲ

ਮੈਡੀਕਲ ਕਾਲਜ ਵਿੱਚ ਸੁਰੱਖਿਆ ਲਈ ਹਰ ਸਾਲ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਘਟਨਾ ਨੇ ਮੈਡੀਕਲ ਕਾਲਜ ਦੀ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਇਸ ਘਟਨਾ ਤੋਂ ਬਾਅਦ, ਪੀੜਤ ਪਰਿਵਾਰ ਅਤੇ ਸਮਾਜ ਦੇ ਲੋਕਾਂ ਨੇ ਮੈਡੀਕਲ ਕਾਲਜ ਪ੍ਰਸ਼ਾਸਨ ਅਤੇ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਨੌਜਵਾਨ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਸ਼ਾਸਨਿਕ ਪੱਧਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਅਤੇ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ

|

|

|

ਬੁੱਧਵਾਰ, ੨੩ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ