View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਬਣਾਏ ਗਏ ਗਿਣਤੀ ਕੇਂਦਰ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।

ਕੁੱਲ 14 ਦੌਰ ਹਨ, ਜਿਨ੍ਹਾਂ ਵਿੱਚੋਂ ਇੱਕ ਦੋ ਰਾਉਂਡ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਸੀਟ ‘ਤੇ ਉਪ ਚੋਣ ਲਈ 19 ਜੂਨ ਨੂੰ ਵੋਟਿੰਗ ਹੋਈ ਸੀ, ਜਿਸ ‘ਚ 51.33% ਵੋਟਰਾਂ ਨੇ ਵੋਟ ਪਾਈ।

6ਵੇਂ ਰਾਉਂਡ ਦੀ ਗਿਣਤੀ ਹੋਈ ਮੁਕੰਮਲ 

2286 ਵੋਟਾਂ ਨਾਲ ਅੱਗੇ ਚੱਲ ਰਹੀ ਹੈ

ਆਪ-14486

ਕਾਂਗਰਸ-12200

ਬੀਜੇਪੀ- 10401 

SAD-3221

ਲਗਾਤਾਰ 5ਵੇਂ ਰਾਉਂਡ ‘ਚ ਆਪ ਦੀ LEAD ਬਰਕਰਾਰ 

ਆਪ 2504 ਦੀ ਲੀਡ ਨਾਲ ਅੱਗੇ 12320 ਵੋਟਾਂ,  ਕਾਂਗਰਸ 9816 ਅਤੇ ਬੀਜੇਪੀ 8831, ਸ਼੍ਰੋਮਣੀ ਅਕਾਲੀ ਦਲ 2959 ਵੋਟਾਂ ਮਿਲੀਆਂ|

ਚੌਥੇ ਰਾਉਂਡ ‘ਚ ਕਾਂਗਰਸ ਮੁੜ ਅੱਗੇ 

ਚੌਥੇ ਰਾਉਂਡ ਦੀ ਵੋਟਿੰਗ ‘ਚ ਆਪ ਦੀ ਲੀਡ ਬਰਕਰਾਰ ਹੈ, ਆਪ 10265 ਵੋਟਾਂ ਮਿਲੀਆਂ ਜਦ ਕਿ ਇਸ ਰਾਉਂਡ ‘ਚ ਕਾਂਗਰਸ ਮੁੜ ਦੂਜੇ ਨੰਬਰ ‘ਤੇ ਆ ਗਈ ਹੈ 7421 ਅਤੇ ਬੀਜੇਪੀ ਨੂੰ 7193 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2718 ਹਾਸਲ ਕੀਤੀਆਂ 

ਤੀਜੇ ਰਾਉਂਡ ਤੋਂ ਬਾਅਦ BJP ਦੂਜੇ ਨੰਬਰ ‘ਤੇ

ਤੀਜੇ ਰਾਊਂਡ ‘ਚ ਵੀ ‘ਆਪ’ ਦੀ ਲੀਡ ਬਰਕਰਾਰ ਸੰਜੀਵ ਅਰੋੜਾ ਨੂੰ ਪਈਆਂ 8277 ਵੋਟਾਂ ਮਿਲੀਆਂ ਜਦਕਿ ਭਾਜਪਾ ਦੇ ਜੀਵਨ ਗੁਪਤਾ 5217 ਵੋਟਾਂ ਨਾਲ ਦੂਜੇ ਨੰਬਰ ‘ਤੇ , ਕਾਂਗਰਸ 5094 ਵੋਟਾਂ ਹੀ ਮਿਲੀਆਂ ਅਤੇ BJP  2575 ਵੋਟਾਂ ਹਾਸਲ ਕੀਤੀਆਂ |

ਦੂਜੇ ਰਾਉਂਡ ਦੀ ਵੋਟਿੰਗ 

ਦੂਜੇ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ 2482 ਵੋਟਾਂ ਨਾਲ ਅੱਗੇ ਹੈ। ‘ਆਪ’ ਨੂੰ 5854, ਕਾਂਗਰਸ ਨੂੰ 3372, ਭਾਜਪਾ ਨੂੰ 2796 ਅਤੇ ਅਕਾਲੀ ਦਲ ਨੂੰ 1764 ਵੋਟਾਂ ਮਿਲੀਆਂ।

ਪਹਿਲੇ ਰਾਉਂਡ ਦੀ ਵੋਟਿੰਗ 

ਪਹਿਲੇ ਦੌਰ ਵਿੱਚ, ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ। ਉਨ੍ਹਾਂ ਨੂੰ 2895 ਵੋਟਾਂ ਮਿਲੀਆਂ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।

ਸੂਬੇ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ (ਆਪ) ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਜਿਹੀ ਸਥਿਤੀ ਵਿੱਚ, ਚਰਚਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ, ਤਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਜਾ ਸਕਦੇ ਹਨ।

ਕਾਂਗਰਸ ਨੇ ਇਸ ਸੀਟ ਤੋਂ 2 ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਉਪਕਾਰ ਸਿੰਘ ਘੁੰਮਣ ਅਕਾਲੀ ਦਲ ਤੋਂ ਅਤੇ ਜੀਵਨ ਗੁਪਤਾ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ।

‘ਆਪ’ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਲੁਧਿਆਣਾ ਪੱਛਮੀ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇੱਥੇ ਉਪ ਚੋਣਾਂ ਦਾ ਐਲਾਨ ਕੀਤਾ ਗਿਆ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਆਦਮਪੁਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ 220 ਕੇ.ਵੀ. ਅਲਾਵਲਪੁਰ ਸਬ-ਸਟੇਸ਼ਨ ਤੋਂ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ