No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ ਜਹਾਜ਼ ਸੁਰੱਖਿਆ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀ ਹਨ। 

 ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਸਮੇਤ ਆਪਣੇ ਤਿੰਨ ਅਧਿਕਾਰੀਆਂ ਨੂੰ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਨਾਲ ਸੰਬੰਧਿਤ ਸਾਰੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ। 

ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ 20 ਜੂਨ ਨੂੰ ਆਪਣੇ ਹੁਕਮ ਵਿਚ ਏਅਰ ਇੰਡੀਆ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਤੁਰੰਤ ਅੰਦਰੂਨੀ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਲਈ ਵੀ ਕਿਹਾ ਸੀ। ਡੀ.ਜੀ.ਸੀ.ਏ. ਦੇ ਹੁਕਮ ਅਨੁਸਾਰ, ਤਿੰਨ ਅਧਿਕਾਰੀਆਂ ਵਿਚ ਏਅਰਲਾਈਨ ਦਾ ਇਕ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਵੀ ਸ਼ਾਮਿਲ ਹੈ। ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ 10 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ