View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਮਿਲੀ ਹੈ, ਜਿਥੇ ਕਿ ਇਕ ਪੰਜਾਬੀ ਨੌਜਵਾਨ ਦੀ ਜ਼ਿੰਦਾ ਸੜਨ ਕਾਰਣ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਵਲਟੋਗਾ ਦੇ ਨਜਦੀਕੀ ਪਿੰਡ ਰਾਮਖਾਰਾ ਵਾਸੀ ਨੌਜਵਾਨ ਅਰਸ਼ਪ੍ਰੀਤ ਸਿੰਘ ਖਾਹਰਾ ਦੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। 

ਟਰੱਕ ਨੂੰ ਅੱਗ ਲੱਗ ਗਈ

ਜਾਣਕਾਰੀ ਮੁਤਾਬਕ ਵਲਟੋਹਾ ਵਿਖੇ ਖਾਹਰਾ ਹਸਪਤਾਲ ਦੇ ਡਾ. ਪਰਵਿੰਦਰ ਸਿੰਘ ਖਾਹਰਾ ਦੇ ਛੋਟੇ ਭਰਾ ਮਾਸਟਰ ਨਿਰਮਲ ਸਿੰਘ ਦਾ ਲੜਕਾ ਅਰਸ਼ਪ੍ਰੀਤ ਸਿੰਘ (23) ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ। ਅਰਸ਼ਪ੍ਰੀਤ ਸਵੇਰੇ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਕੈਂਟਰ ਪਲਟ ਗਿਆ ਅਤੇ ਕੈਂਟਰ ਨੂੰ ਅੱਗ ਲੱਗ ਗਈ, ਜਿਸ ਕਾਰਣ ਅਰਸ਼ਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ। 




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ