No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ ਫਲਾਈਟਾਂ ਵਿਚ ਤਕਨੀਕੀ ਨੁਕਸ ਪੈਣ ਦੀਆਂ ਲਗਾਤਾਰ ਖਬਰਾਂ ਆ ਰਹੀਆਂ ਹਨ। ਉਥੇ ਹੀ ਅੱਜ ਹੈਦਰਾਬਾਦ ਤੋਂ ਤਿਰੂਪਤੀ ਜਾ ਰਹੀ ਸਪਾਈਸਜੈੱਟ ਦੀ ਉਡਾਣ SG 2696 ਨੂੰ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਣ ਫਲਾਈਟ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਾਪਸ ਜਾਣਾ ਪਿਆ। ਇਹ ਉਡਾਣ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਈ ਸੀ। ਪਰ ਹੈਦਰਾਬਾਦ ਤੋਂ ਉਡਾਣ ਭਰਦੇ ਸਮੇਂ, ਇਸ ਵਿੱਚ ਕੁਝ ਤਕਨੀਕੀ ਖਰਾਬੀ ਦਾ ਪਤਾ ਲੱਗਿਆ। ਇਸ ਦੌਰਾਨ, ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ, ਪਾਇਲਟ ਨੇ ਤੁਰੰਤ ਜਹਾਜ਼ ਨੂੰ ਉਸ ਦੀ ਸ਼ੁਰੂਆਤੀ ਮੰਜ਼ਿਲ ‘ਤੇ ਵਾਪਸ ਭੇਜਣ ਦਾ ਫੈਸਲਾ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਅਹਿਮਦਾਬਾਦ ਵਿੱਚ ਹਾਲ ਹੀ ਵਿੱਚ ਹੋਏ ਜਹਾਜ਼ ਹਾਦਸੇ ਤੋਂ ਬਾਅਦ, ਦੇਸ਼ ਵਿੱਚ ਹਵਾਬਾਜ਼ੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਜਹਾਜ਼ ਨੂੰ ਅੱਜ ਵਾਪਸ ਆਉਣਾ ਪਿਆ। ਹੁਣ ਇਸ ਸੰਬੰਧੀ ਸਪਾਈਸਜੈੱਟ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਕਿਹਾ ਗਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ 19 ਜੂਨ ਨੂੰ ਹੈਦਰਾਬਾਦ-ਤਿਰੂਪਤੀ ਉਡਾਣ ਚਲਾਉਣ ਵਾਲੇ ਸਪਾਈਸਜੈੱਟ Q400 ਜਹਾਜ਼ ਦੇ ਟੇਕ-ਆਫ ਤੋਂ ਬਾਅਦ, AFT ਬੈਗੇਜ ਡੋਰ ਲਾਈਟ ਰੁਕ-ਰੁਕ ਕੇ ਚਮਕ ਰਹੀ ਸੀ। ਜਿਸ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪਾਇਲਟਾਂ ਨੇ ਹੈਦਰਾਬਾਦ ਵਾਪਸ ਜਾਣ ਦਾ ਫੈਸਲਾ ਕੀਤਾ।

ਦਿੱਲੀ ਤੋਂ ਲੇਹ ਜਾ ਰਹੀ ਉਡਾਣ ਦੀ ਐਮਰਜੈਂਸੀ ਲੈਂਡਿੰਗ

 ਇਸ ਤੋਂ ਪਹਿਲਾਂ ਸਵੇਰੇ ਦਿੱਲੀ ਤੋਂ ਲੇਹ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇਸ ਦੌਰਾਨ, ਉਡਾਣ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 180 ਲੋਕ ਸਵਾਰ ਸਨ।

ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਅੱਜ ਸਵੇਰੇ ਉਦੋਂ ਵਾਪਰੀ ਜਦੋਂ ਜਹਾਜ਼ ਲੇਹ ਵੱਲ ਜਾ ਰਿਹਾ ਸੀ, ਪਰ ਤਕਨੀਕੀ ਸਮੱਸਿਆ ਕਾਰਨ ਇਸਨੂੰ ਦਿੱਲੀ ਵਾਪਸ ਪਰਤਣਾ ਪਿਆ। ਇਸ ਦੌਰਾਨ, ਜਹਾਜ਼ ਵਿੱਚ ਲਗਭਗ 180 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਹਾਲਾਂਕਿ, ਪਾਇਲਟ ਨੇ ਸਮਝਦਾਰੀ ਦਿਖਾਈ ਅਤੇ ਉਡਾਣ ਨੂੰ ਸਮੇਂ ਸਿਰ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰਿਆ ਗਿਆ।






 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ