No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: 12 ਜੂਨ ਨੂੰ ਅਹਿਮਦਾਬਾਦ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿੱਚ 241 ਯਾਤਰੀਆਂ ਸਮੇਤ 275 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਸਿਰਫ਼ ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕ ਵਿਸ਼ਵਾਸ ਕੁਮਾਰ ਹੀ ਬਚ ਸਕੇ।

ਉਹ ਏਅਰ ਇੰਡੀਆ ਦੀ ਉਡਾਣ ਵਿੱਚ ਸੀਟ 11A ‘ਤੇ ਬੈਠੇ ਸਨ। ਇਹ ਖ਼ਬਰ ਸੁਣ ਕੇ ਥਾਈਲੈਂਡ ਦੇ ਅਦਾਕਾਰ-ਗਾਇਕ ਰੁਆਂਗਸਾਕ ਲੋਇਚੁਸਾਕ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕੀਤੀ। ਰੁਆਂਗਸਾਕ ਵੀ ਜਹਾਜ਼ ਹਾਦਸੇ ਵਿੱਚ ਬਚ ਗਏ ਸਨ ਅਤੇ ਉਨ੍ਹਾਂ ਦੀ ਸੀਟ ਵੀ 11A ਸੀ।

ਜਹਾਜ਼ ਹਾਦਸੇ ‘ਚ ਬਚੀ ਜਾਨ 

ਅਦਾਕਾਰ ਰੁਆਂਗਸਾਕ ਨੇ ਪੋਸਟ ਵਿੱਚ ਲਿਖਿਆ ਕਿ ਭਾਰਤ ਵਿੱਚ ਜਹਾਜ਼ ਹਾਦਸੇ ਵਿੱਚ ਬਚਿਆ ਵਿਅਕਤੀ ਉਸੇ ਸੀਟ ਨੰਬਰ 11A ‘ਤੇ ਬੈਠਾ ਸੀ, ਜਿਸ ‘ਤੇ ਮੈਂ ਕਦੇ ਬੈਠਾ ਸੀ। 1998 ਵਿੱਚ, ਥਾਈ ਏਅਰਵੇਜ਼ ਦੀ ਇੱਕ ਉਡਾਣ ਦੱਖਣੀ ਥਾਈਲੈਂਡ ਤੋਂ ਲੈਂਡਿੰਗ ਕਰਦੇ ਸਮੇਂ ਰਨਵੇਅ ਤੋਂ ਫਿਸਲ ਕੇ  ਦਲਦਲ ਵਿੱਚ ਡਿੱਗ ਗਈ। ਇਸ ਜਹਾਜ਼ ਵਿੱਚ ਸਵਾਰ 146 ਲੋਕਾਂ ਵਿੱਚੋਂ 101 ਦੀ ਮੌਤ ਹੋ ਗਈ। ਜਿਨ੍ਹਾਂ ਵਿੱਚੋਂ ਸਿਰਫ਼ 45 ਲੋਕ ਬਚੇ ਅਤੇ ਉਨ੍ਹਾਂ ਵਿੱਚੋਂ ਇੱਕ ਰੁਆਂਗਸਾਕ ਸੀ।

ਪੋਸਟ ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ ਵਾਇਰਲ 

ਰੁਆਂਗਸਾਕ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿੱਥੇ ਕੁਝ ਲੋਕ ਇਸਨੂੰ ਇੱਕ ਵੱਡਾ ਸੰਜੋਗ ਦੱਸ ਰਹੇ ਹਨ, ਉੱਥੇ ਹੀ ਕੁਝ 11A ਨੂੰ ਖੁਸ਼ਕਿਸਮਤ ਸੀਟ ਨੰਬਰ ਕਹਿ ਰਹੇ ਹਨ। ਕਿਉਂਕਿ ਦੋਵੇਂ ਹਾਦਸਿਆਂ ਵਿੱਚ ਸੀਟ ਨੰਬਰ 11A ‘ਤੇ ਬੈਠੇ ਲੋਕਾਂ ਦੀ ਜਾਨ ਬਚ ਗਈ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ