No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਦੇਸ਼ ਵਿੱਚ ਕੋਵਿਡ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 7121 ਤੱਕ ਪਹੁੰਚ ਗਈ ਹੈ। ਇਸ ਸਥਿਤੀ ਦੇ ਵਿਚ ਹੁਣ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੋਂ ਪਹਿਲਾਂ ਆਪਣਾ ਆਰਟੀ-ਪੀਸੀਆਰ ਟੈਸਟ ਕਰਵਾਉਣਾ ਪਵੇਗਾ। ਟੈਸਟ ਕਰਵਾਉਣ ਤੋਂ ਬਾਅਦ ਹੀ ਮੰਤਰੀ ਪੀਐਮ ਮੋਦੀ ਨੂੰ ਮਿਲ ਸਕਣਗੇ।

 ਸੂਤਰਾਂ ਦੀ ਮੰਨੀਏ ਤਾਂ ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹਾਲ ਹੀ ਵਿੱਚ, 3 ਰਾਜਾਂ ਤੋਂ ਕੋਵਿਡ-19 ਨਾਲ ਮੌਤਾਂ ਦੀਆਂ ਰਿਪੋਰਟਾਂ ਵੀ ਆਈਆਂ ਹਨ। ਦਿੱਲੀ ਵਿੱਚ ਇੱਕ 90 ਸਾਲਾ ਔਰਤ ਦੀ ਮੌਤ ਹੋ ਗਈ ਜੋ ਪਹਿਲਾਂ ਹੀ ਗੰਭੀਰ ਬੀਮਾਰੀਆਂ ਤੋਂ ਪੀੜਤ ਸੀ।

ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 306 ਨਵੇਂ ਮਾਮਲੇ 

ਕੇਂਦਰੀ ਸਿਹਤ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 306 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਕੋਰੋਨਾ ਨਾਲ ਸੰਕਰਮਿਤ 6 ਲੋਕਾਂ ਦੀ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ, ਕੋਰੋਨਾ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਵਿੱਚ ਜੰਗੀ ਪੱਧਰ ‘ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਆਈਸੋਲੇਸ਼ਨ ਵਾਰਡ ਤਿਆਰ ਕੀਤੇ ਜਾ ਰਹੇ ਹਨ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਕੇਰਲ-ਮਹਾਰਾਸ਼ਟਰ ਅਤੇ ਕਰਨਾਟਕ ਵਿੱਚ ਸਭ ਤੋਂ ਵੱਧ ਮਾਮਲੇ

ਇਨਫੈਕਸ਼ਨ ਕਾਰਨ ਜਾਨ ਗਵਾਉਣ ਵਾਲਿਆਂ ਵਿੱਚੋਂ ਕੇਰਲ, ਕਰਨਾਟਕ ਅਤੇ  ਮਹਾਰਾਸ਼ਟਰ ਦੇ ਲੋਕ ਹਨ। ਸਰਕਾਰੀ ਅੰਕੜਿਆਂ ਅਨੁਸਾਰ, ਕੇਰਲ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ 170 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ 2,223 ਹੋ ਗਈ ਹੈ। ਇਸ ਦੇ ਨਾਲ ਹੀ, ਗੁਜਰਾਤ ਵਿੱਚ 114 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸਰਗਰਮ ਮਾਮਲੇ 1,223 ਹੋ ਗਏ ਹਨ। ਕਰਨਾਟਕ ਵਿੱਚ 100 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸਰਗਰਮ ਮਾਮਲੇ 459 ਹੋ ਗਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ