No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜੇਬ ਵਿਚ ਪਏ ਇਕ ਮੋਬਾਇਲ ਵਿਚ ਧਮਾਕਾ ਹੋਣ ਨਾਲ ਇਕ ਨੌਜਵਾਨ ਝੁਲਸ ਗਿਆ। ਮਾਮਲਾ  ਯੂ ਪੀ ਦੇ ਬਾਰਾਬੰਕੀ ਜ਼ਿਲ੍ਹਾ ਹਸਪਤਾਲ ਤੋਂ ਸਾਹਮਣੇ ਆਇਆ ਹੈ, ਜਿਥੇ ਐਮਰਜੈਂਸੀ ਵਾਰਡ ਵਿੱਚ ਸ਼ਨੀਵਾਰ ਸਵੇਰੇ ਇੱਕ ਮਰੀਜ਼ ਦੀ ਜੇਬ ਵਿੱਚ ਰੱਖਿਆ ਮੋਬਾਈਲ ਫੋਨ ਅਚਾਨਕ ਧਮਾਕੇ ਨਾਲ ਫਟ ਗਿਆ।

ਹਾਦਸੇ ‘ਚ ਜ਼ਖਮੀ ਨੌਜਵਾਨ ਹਸਪਤਾਲ ‘ਚ ਸੀ ਦਾਖਲ

 ਉੱਜਵਲ ਨਗਰ ਦਾ ਅਵਨੀਸ਼ ਪਾਲ ਲਖਨਊ ਜਾ ਰਿਹਾ ਸੀ ਕਿ ਉਹ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ। ਇੱਕ ਕਾਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਲੋਕਾਂ ਨੇ ਉਸ ਨੂੰ ਜ਼ਿਲ੍ਹਾ ਹਸਪਤਾਲ ਵਿਚ ਦਾਖਲ ਕਰਵਾਇਆ ਸੀ, ਜਿਥੇ ਉਸ ਦਾ ਇਲਾਜ ਚੱਲ਼ ਰਿਹਾ ਸੀ ਕਿ ਜੇਬ ਵਿਚ ਪਏ ਮੋਬਾਇਲ ਵਿਚ ਧਮਾਕਾ ਹੋ ਗਿਆ।

ਮੋਬਾਇਲ ਵਿਚੋਂ ਅਚਾਨਕ ਨਿਕਲਿਆਂ ਧੂੰਆਂ ਤੇ ਹੋ ਗਿਆ ਧਮਾਕਾ

ਐਮਰਜੈਂਸੀ ਵਾਰਡ ਵਿੱਚ ਇਲਾਜ ਦੌਰਾਨ, ਅਵਨੀਸ਼ ਦੀ ਜੇਬ ਵਿੱਚ ਰੱਖੇ ਮੋਬਾਈਲ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਸਕਿੰਟਾਂ ਬਾਅਦ ਫ਼ੋਨ ਫਟ ਗਿਆ ਅਤੇ ਅੱਗ ਲੱਗ ਗਈ। ਇਸ ਘਟਨਾ ਕਾਰਨ ਵਾਰਡ ਵਿੱਚ ਮੌਜੂਦ ਮਰੀਜ਼ ਅਤੇ ਵਾਰਡ ਬੁਆਏ ਘਬਰਾ ਗਏ ਤੇ ਹਫੜਾ-ਦਫੜੀ ਵਾਲਾ ਮਹੌਲ ਬਣ ਗਿਆ।

ਹਾਦਸੇ ਕਾਰਣ ਮੋਬਾਇਲ ਹੋ ਗਿਆ ਸੀ ਡੈਮੇਜ

ਹਸਪਤਾਲ ਦੇ ਸਟਾਫ ਨੇ ਤੁਰੰਤ ਅੱਗ ਬੁਝਾਉਣ ਵਾਲੇ ਸਿਲੰਡਰ ਨਾਲ ਅੱਗ ਬੁਝਾਈ। ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਮੋਟੋਰੋਲਾ ਕੰਪਨੀ ਦਾ ਇਹ ਮੋਬਾਈਲ ਹਾਦਸੇ ਵਿੱਚ ਪਹਿਲਾਂ ਹੀ ਨੁਕਸਾਨਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਅੱਗ ਡੈਮੇਜ ਹੋਏ ਫ਼ੋਨ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ