View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ–  ਲੁਧਿਆਣਾ ਦੇ ਇਕ ਨੌਜਵਾਨ ਦਾ ਕੈਨੇਡਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਕੈਨੇਡਾ ਦੇ ਐਡਮਿੰਟਨ ਤੋਂ ਸਾਹਮਣੇ ਆਈ, ਜਿਥੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।ਮ੍ਰਿਤਕ ਨੌਜਵਾਨ ਦਾ ਨਾਂ ਇੰਦਰਪਾਲ ਸਿੰਘ ਹੈ। 

ਟੈਕਸੀ ਚਲਾਉਂਦਾ ਸੀ ਇੰਦਰਪਾਲ ਸਿੰਘ

ਮ੍ਰਿਤਕ ਨੌਜਵਾਨ ਟੈਕਸੀ ਚਲਾਉਂਦਾ ਸੀ। ਪੁਲਸ ਨੇ ਦੱਸਿਆ ਕਿ ਇਹ ਵਾਰਦਾਤ ਐਡਮਿੰਟਨ ਦੇ ਦੱਖਣ ਪੱਛਮੀ ਹਿੱਸੇ ’ਚ ਬੀਤੀ ਰਾਤ ਦੀ ਹੈ। ਮੈਡੀਕਲ ਰਿਪੋਰਟ ਮੁਤਾਬਕ ਗੋਲੀਆਂ ਲੱਗਣ ਤੋਂ ਬਾਅਦ ਇੰਦਰਜੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।     ਇਸ ਮੰਦਭਾਗੀ ਖਬਰ ਤੋਂ ਬਾਅਦ ਘਰ ਵਿਚ ਸੋਗ ਫੈਲ ਗਿਆ। ਮ੍ਰਿਤਕ ਦੀ ਪਤਨੀ ਗਰਭਵਤੀ ਦੱਸੀ ਜਾ ਰਹੀ ਹੈ।

ਪੁਲਸ ਕਰ ਰਹੀ ਮਾਮਲੇ ਦੀ ਜਾਂਚ

ਇੰਦਰਪਾਲ ਸਿੰਘ ਸੁਨਹਿਰੀ ਭਵਿੱਖ ਲਈ ਡੇਢ ਸਾਲ ਪਹਿਲਾਂ ਹੀ ਹਾਂਗਕਾਂਗ ਤੋਂ ਕੈਨੇਡਾ ਆਇਆ ਸੀ ਅਤੇ ਇਥੇ ਸੈਟਲ ਹੋਣ ਲਈ ਮਿਹਨਤ ਕਰ ਰਿਹਾ ਸੀ। ਹਾਲਾਤ ਦੇ ਅਨੁਸਾਰ ਹੱਤਿਆ ਕਿਸੇ ਵਿਅਕਤੀਗਤ ਰੰਜਿਸ਼ ਜਾਂ ਗੈਂਗਵਾਰ ਨਾਲ ਜੁੜੀ ਹੋ ਸਕਦੀ ਹੈ, ਇਸ਼ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ