No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ–  ਯੂ ਪੀ ਦੇ ਲਖਨਊ ਵਿਚ ਇਕ 3 ਸਾਲਾ ਬੱਚੀ ਨਾਲ ਰੇਪ ਕਰਨ ਵਾਲੇ ਮੁਲਜ਼ਮ ਦਾ ਪੁਲਸ ਨੇ 24 ਘੰਟਿਆਂ ਦੇ ਅੰਦਰ ਐਨਕਾਊਂਟਰ ਕਰ ਦਿੱਤਾ। ਦੋਸ਼ੀ ਦਾ ਨਾਂ ਦੀਪਕ ਵਰਮਾ ਹੈ, ਜਿਸ ਨੂੰ ਸ਼ੁੱਕਰਵਾਰ ਸਵੇਰੇ ਪੁਲਸ ਨੇ ਇੱਕ ਐਨਕਾਊਂਟਰ ਵਿੱਚ ਮਾਰ ਦਿੱਤਾ। ਦੀਪਕ ਵਰਮਾ ਰੇਲਵੇ ਸਟੇਸ਼ਨ ‘ਤੇ ਪਾਣੀ ਸਪਲਾਈ ਕਰਦਾ ਸੀ ਅਤੇ ਜਾਗਰਣ ਦੀਆਂ ਝਾਕੀਆਂ ਸਜਾਉਣ ਦਾ ਕੰਮ ਵੀ ਕਰਦਾ ਸੀ।

ਬੁੱਧਵਾਰ ਦੀ ਹੈ ਘਟਨਾ 

 ਇਹ ਘਟਨਾ ਬੁੱਧਵਾਰ ਨੂੰ ਉਸ ਸਮੇਂ  ਦੀ ਹੈ ਜਦੋਂ ਦੀਪਕ ਵਰਮਾ ਨੇ ਚੰਦਰਨਗਰ ਮੈਟਰੋ ਸਟੇਸ਼ਨ ਤੋਂ ਬੱਚੀ ਨੂੰ ਅਗਵਾ ਕਰ ਲਿਆ ਤੇ ਇਸ ਤੋਂ ਬਾਅਦ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ।ਉਨਾਓ ਦਾ ਇੱਕ ਪਰਿਵਾਰ ਆਲਮਬਾਗ ਮੈਟਰੋ ਸਟੇਸ਼ਨ ਦੇ ਹੇਠਾਂ ਫੁੱਟਪਾਥ ‘ਤੇ ਆਪਣੀ ਤਿੰਨ ਸਾਲ ਦੀ ਧੀ ਨਾਲ ਸੌਂ ਰਿਹਾ ਸੀ। ਦੇਰ ਰਾਤ ਦੀਪਕ ਉੱਥੇ ਆਇਆ ਅਤੇ ਬੱਚੀ ਨੂੰ ਆਪਣੀ ਗੋਦ ਵਿੱਚ ਲੈ ਕੇ ਲਿਫਟ ਕੋਲ ਲੈ ਗਿਆ। ਉੱਥੇ ਉਸਨੇ ਬੱਚੀ ਨਾਲ ਰੇਪ ਕੀਤਾ। ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਇੱਕ ਰਾਹਗੀਰ ਨੇ ਉਸ ਦੇ ਮਾਪਿਆਂ ਨੂੰ ਇਸ ਬਾਰੇ ਦੱਸਿਆ।

ਦੋਸ਼ੀ ਉਤੇ 1 ਲੱਖ ਦਾ ਰੱਖਿਆ ਸੀ ਇਨਾਮ

ਦੂਜੇ ਪਾਸੇ ਹੁਣ ਤੱਕ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਦੋਸ਼ੀ ਦੀਪਕ ਵਰਮਾ ‘ਤੇ 1 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ। ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਪੁਲਸ ਨੇ ਲਗਭਗ 300 ਸੀਸੀਟੀਵੀ ਫੁਟੇਜ ਖੰਗਾਲਣ ਤੋਂ ਬਾਅਦ ਦੋਸ਼ੀ ਦੀ ਪਛਾਣ ਕੀਤੀ। 

ਦੋਸ਼ੀ ਨੂੰ ਫੜਨ ਲਈ ਬਣਾਈਆਂ ਗਈਆਂ ਸਨ 5 ਟੀਮਾਂ

ਡੀਸੀਪੀ ਸੈਂਟਰਲ ਆਸ਼ੀਸ਼ ਸ਼੍ਰੀਵਾਸਤਵ ਨੇ ਦੱਸਿਆ ਕਿ 5 ਜੂਨ ਨੂੰ ਸਵੇਰੇ 10 ਵਜੇ ਇੱਕ ਸ਼ਿਕਾਇਤ ਮਿਲੀ ਸੀ। ਦੱਸਿਆ ਗਿਆ ਸੀ ਕਿ ਢਾਈ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਨੂੰ ਫੜਨ ਲਈ ਪੰਜ ਟੀਮਾਂ ਬਣਾਈਆਂ ਗਈਆਂ ਸਨ।

ਸੀਸੀਟੀਵੀ ਫੁਟੇਜ ਤੋਂ ਦੋਸ਼ੀ ਦੀ ਪਛਾਣ ਦੀਪਕ ਵਰਮਾ ਵਜੋਂ ਹੋਈ ਸੀ। ਪੁਲਿਸ ਕਮਿਸ਼ਨਰ ਨੂੰ 1 ਲੱਖ ਰੁਪਏ ਦਾ ਇਨਾਮ ਐਲਾਨਣ ਦਾ ਪ੍ਰਸਤਾਵ ਰੱਖਿਆ ਗਿਆ ਸੀ। ਇਨਾਮ ਐਲਾਨਣ ਤੋਂ ਪਹਿਲਾਂ, ਮੁਖਬਰ ਤੋਂ ਜਾਣਕਾਰੀ ਮਿਲੀ ਕਿ ਦੋਸ਼ੀ ਇਲਾਕੇ ਵਿੱਚ ਹੈ। ਉਹ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।ਪੁਲਸ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ। ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਦੋਸ਼ੀ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਨੂੰ ਗੋਲੀ ਮਾਰ ਦਿੱਤੀ ਗਈ। ਉਸਨੂੰ ਹਸਪਤਾਲ ਲਿਜਾਇਆ ਗਿਆ। ਕੁਝ ਸਮੇਂ ਬਾਅਦ ਉਸਦੀ ਉੱਥੇ ਮੌਤ ਹੋ ਗਈ। 


ਮਾਪਿਆਂ ਦੁਆਰਾ ਲੰਬੀ ਭਾਲ ਤੋਂ ਬਾਅਦ ਲੜਕੀ ਗੰਭੀਰ ਹਾਲਤ ਵਿੱਚ ਮਿਲੀ। ਇਸ ਤੋਂ ਬਾਅਦ, ਉਸਨੂੰ ਲੋਕਬੰਧੂ ਹਸਪਤਾਲ ਭੇਜਿਆ ਗਿਆ। ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ, ਉਸਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ