View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਦੇ ਕਰਾਚੀ ਆਏ ਭੁਚਾਲ ਕਾਰਨ ਸਥਿਤ ਮਾਲੀਰ ਜੇਲ੍ਹ ਤੋਂ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਅਨੁਸਾਰ ਸਾਵਧਾਨੀ ਵਜੋਂ ਕੈਦੀਆਂ ਨੂੰ ਬੈਰਕਾਂ ਤੋਂ ਬਾਹਰ ਕੱਢਿਆ ਗਿਆ ਸੀ। ਉਨ੍ਹਾਂ ਨੇ ਜੇਲ੍ਹ ਸਟਾਫ ‘ਤੇ ਵੀ ਹਮਲਾ ਕੀਤਾ। ਕਈ ਰਿਪੋਰਟਾਂ ਅਨੁਸਾਰ, ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਤੋਂ ਹਥਿਆਰ ਵੀ ਖੋਹ ਲਏ। ਇਸ ਤੋਂ ਬਾਅਦ, ਪੁਲਿਸ ਅਤੇ ਕੈਦੀਆਂ ਵਿਚਕਾਰ ਗੋਲੀਬਾਰੀ ਹੋਈ ਅਤੇ ਬਹੁਤ ਸਾਰੇ ਕੈਦੀ ਜੇਲ੍ਹ ਤੋਂ ਭੱਜ ਗਏ। ਜੇਲ੍ਹ ਸੁਪਰਡੈਂਟ ਅਰਸ਼ਦ ਹੁਸੈਨ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਦੌਰਾਨ ਕੈਦੀ ਜ਼ਖਮੀ ਹੋਇH।

ਰਿਪੋਰਟਾਂ ਦੇ ਅਨੁਸਾਰ, ਇਸ ਕੁਦਰਤੀ ਆਫਤ ਦਾ ਫਾਇਦਾ ਉਠਾਉਂਦੇ ਹੋਏ, ਕੈਦੀ ਮੁੱਖ ਗੇਟ ਤੋਂ ਭੱਜ ਗਏ। ਇਨ੍ਹਾਂ ਵਿੱਚੋਂ ਲਗਭਗ 80 ਕੈਦੀ ਦੁਬਾਰਾ ਫੜੇ ਗਏ ਹਨ, ਜਦੋਂ ਕਿ 135 ਕੈਦੀ ਅਜੇ ਵੀ ਫਰਾਰ ਹਨ। ਜੇਲ੍ਹ ਸੁਪਰਡੈਂਟ ਅਰਸ਼ਦ ਸ਼ਾਹ ਨੇ ਮੰਗਲਵਾਰ ਸਵੇਰੇ ਇਸਦੀ ਪੁਸ਼ਟੀ ਕੀਤੀ।

ਇਸ ਤੋਂ ਪਹਿਲਾਂ, ਕਈ ਮੀਡੀਆ ਰਿਪੋਰਟਾਂ ਵਿੱਚ, ਇਹ ਕਿਹਾ ਜਾ ਰਿਹਾ ਸੀ ਕਿ ਕੈਦੀ ਕੰਧ ਤੋੜ ਕੇ ਭੱਜ ਗਏ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਕੰਧ ਨਹੀਂ ਟੁੱਟੀ, ਸਾਰੇ ਕੈਦੀ ਭਗਦੜ ਦੇ ਵਿਚਕਾਰ ਮੁੱਖ ਗੇਟ ਤੋਂ ਭੱਜ ਗਏ।

ਕੈਦੀਆਂ ਦੀ ਭਾਲ ਜਾਰੀ 

ਗ੍ਰਹਿ ਮੰਤਰੀ ਲੰਜਰ ਨੇ ਕਿਹਾ ਕਿ ਭੂਚਾਲ ਤੋਂ ਬਾਅਦ 700 ਤੋਂ 1000 ਕੈਦੀਆਂ ਨੂੰ ਬੈਰਕਾਂ ਤੋਂ ਬਾਹਰ ਲਿਆਂਦਾ ਗਿਆ। ਇਸ ਹਫੜਾ-ਦਫੜੀ ਵਿੱਚ 100 ਤੋਂ ਵੱਧ ਕੈਦੀ ਮੁੱਖ ਗੇਟ ਵੱਲ ਧੱਕਾ-ਮੁੱਕੀ ਕਰਨ ਲੱਗ ਪਏ ਅਤੇ ਫਰਾਰ ਹੋ ਗਏ।

ਜੇਲ੍ਹ ਪ੍ਰਸ਼ਾਸਨ ਦੇ ਅਨੁਸਾਰ, ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਇਸ ਕਾਰਵਾਈ ਵਿੱਚ ਸਪੈਸ਼ਲ ਸਿਕਿਓਰਿਟੀ ਯੂਨਿਟ (SSU), ਰੈਪਿਡ ਰਿਸਪਾਂਸ ਫੋਰਸ (RRF), ਰੇਂਜਰਾਂ ਅਤੇ ਫਰੰਟੀਅਰ ਕੋਰ (FC) ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ। ਘਟਨਾ ਤੋਂ ਤੁਰੰਤ ਬਾਅਦ, ਰੇਂਜਰਾਂ ਅਤੇ FC ਨੇ ਜੇਲ੍ਹ ਦਾ ਕੰਟਰੋਲ ਸੰਭਾਲ ਲਿਆ। IG ਜੇਲ੍ਹ, DIG ਜੇਲ੍ਹ ਅਤੇ ਜੇਲ੍ਹ ਮੰਤਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ