View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹਰ ਮਹੀਨੇ ਦੀ ਪਹਿਲੀ ਤਰੀਕ ਨੂੰ  ਤੇਲ ਮਾਰਕੀਟਿੰਗ ਕੰਪਨੀਆਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਕਰਦੀਆਂ ਹਨ। ਇਸੇ ਤਰ੍ਹਾਂ ਜੂਨ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 25.50 ਰੁਪਏ ਦੀ ਕਟੌਤੀ ਕੀਤੀ ਹੈ।

ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ

ਅੱਜ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 25.50 ਰੁਪਏ ਘਟਾਈ ਗਈ ਹੈ। ਇਸ ਤੋਂ ਇਲਾਵਾ, ਏਵੀਏਸ਼ਨ ਟਰਬਾਈਨ ਫਿਊਲ (ਏਟੀਐਫ) ਦੀ ਕੀਮਤ ਵਿੱਚ ਵੀ 2391.27 ਰੁਪਏ ਦੀ ਕਮੀ ਆਈ ਹੈ। ਇਸ ਨਾਲ ਹਵਾਈ ਯਾਤਰਾ ਸਸਤੀ ਹੋ ਸਕਦੀ ਹੈ।

ਐਫਡੀ ‘ਤੇ ਮਿਲਣ ਵਾਲਾ ਵਿਆਜ ਵੀ ਘਟਾਇਆ

ਸੂਰਯੋਦਯ ਸਮਾਲ ਫਾਈਨੈਂਸ ਬੈਂਕ ਨੇ ਐਫਡੀ ‘ਤੇ ਵਿਆਜ 0.20% ਤੱਕ ਘਟਾ ਦਿੱਤਾ ਹੈ। ਆਮ ਨਾਗਰਿਕਾਂ ਨੂੰ ਹੁਣ FD ‘ਤੇ 4% ਤੋਂ 8.4% ਤੱਕ ਵਿਆਜ ਮਿਲੇਗਾ। ਇਸ ਤੋਂ ਇਲਾਵਾ, ਇਸ ਮਹੀਨੇ ਤੋਂ ਕਰਮਚਾਰੀਆਂ ਨੂੰ ਏਟੀਐਮ ਅਤੇ ਯੂਪੀਆਈ ਤੋਂ ਸਿੱਧੇ ਪੀਐਫ ਦੇ ਪੈਸੇ ਕਢਵਾਉਣ ਦੀ ਸਹੂਲਤ ਮਿਲ ਸਕਦੀ ਹੈ।

ਦੱਸ ਦੇਈਏ ਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਵਿਧਾਨ ਸਭਾ ਨੂੰ ਇੱਕ ਵਾਰ ਫਿਰ ਬੰਬ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ‘ਚ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ਪੁਲਿਸ ਨੇ AAP ਦੇ ਵਿਧਾਇਕ ਹਰਮੀਤ ਸਿੰਘ

|

|

|

ਬੁੱਧਵਾਰ, ੧੨ ਚੇਤ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਬਦਲਣ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਹੁਣ ਜੇਕਰ ਤੁਹਾਨੂੰ ਕਿਸੇ ਕੰਮ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ