No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਫਿਲਮ ‘ਡਾਕੂਆਂ ਦਾ ਮੁੰਡਾ 3’ ਜਲਦ ਹੀ ਸਿਨੇਮਾਘਰਾਂ ਦਾ ਸ਼ਿੰਘਾਰ ਬਣਨ ਜਾ ਰਹੀ ਹੈ, ਜਿਸ ਦਾ ਕਿ ਅੱਜ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ 13 ਜੂਨ ਨੂੰ ਦੇਸ਼-ਵਿਦੇਸ਼ ਵਿਚ ਰਿਲੀਜ਼ ਹੋਵੇਗੀ। ਦਰਸ਼ਕਾਂ ਵਿਚ ਇਸ ਫਿਲਮ ਨੂੰ ਲੈ ਕੇ ਇਸ ਲਈ ਵੀ  ਉਤਸ਼ਾਹ ਹੈ ਕਿ ਸਿੱਧੂ ਮੂਸੇਵਾਲਾ ਦਾ ਡਾਲਰ ਗੀਤ ਵੀ ਰਿਕ੍ਰਿਏਟ ਕੀਤਾ ਹੋਇਆ ਸਿਨੇਮਾਘਰਾਂ ਵਿਚ ਸੁਣਨ ਨੂੰ ਮਿਲੇਗਾ। ਇਸ ਤੋਂ ਪਹਿਲਾਂ ਡਾਕੂਆਂ ਦਾ ਮੁੰਡਾ 1 ਵਿਚ ਵੀ ਡਾਲਰ ਗੀਤ ਸੁਣਨ ਨੂੰ ਮਿਲਿਆ ਸੀ।

ਸਿੱਧੂ ਅੱਜ ਵੀ ਲੋਕਾਂ ਦੇ ਮਨਾਂ ਵਿਚ ਜਿਊਂਦਾ

ਬੀਤੀ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਪਿੰਡ ਮੂਸਾ ਵਿਖੇ ਮਨਾਈ ਗਈ, ਜਿਸ ਵਿਚ ਕਈ ਅਦਾਕਾਰ ਤੇ ਸਿੱਧੂ ਦੇ ਫੈਨ ਸ਼ਰਧਾਂਜਲੀ ਦੇਣ ਲਈ ਪੁੱਜੇ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸਿੱਧੂ ਲੋਕਾਂ ਦੇ ਦਿਲਾਂ ਵਿਚ ਆਪਣੇ ਗੀਤਾਂ ਰਾਹੀਂ ਅਜੇ ਵੀ ਵਸਿਆ ਹੋਇਆ ਹੈ।  ਦੱਸ ਦੇਈਏ ਕਿ ‘ਡਾਲਰ’ ਇਕ ਸੁਪਰਹਿੱਟ ਗੀਤ ਰਿਹਾ ਹੈ, ਜਿਸ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਗੀਤ ਨੂੰ ਸੰਗੀਤ ਬਿੱਗ ਬਰਡ ਨੇ ਦਿੱਤਾ ਸੀ, ਜਿਸ ਨੂੰ ਗਾਉਣ ਦੇ ਨਾਲ ਇਸ ਦੇ ਬੋਲ ਵੀ ਸਿੱਧੂ ਮੂਸੇ ਵਾਲਾ ਨੇ ਖ਼ੁਦ ਹੀ ਲਿਖੇ ਸਨ।

ਫਿਲਮ ਵਿਚਲੇ ਕਲਾਕਾਰ

ਇਸ ਫਿਲਮ ’ਚ ਦੇਵ ਖਰੌੜ, ਬਾਨੀ ਸੰਧੂ, ਕਬੀਰਦੁਹਾਨ ਸਿੰਘ ਤੇ ਦ੍ਰਿਸ਼ਟੀ ਤਲਵਾੜ ਵਰਗੇ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਹੈਪੀ ਰੋਡੇ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਨਰਿੰਦਰ ਅੰਬਰਸਰੀਆ ਨੇ ਲਿਖੀ ਹੈ। ਫਿਲਮ ਰਵਨੀਤ ਕੌਰ ਚਾਹਲ, ਉਮੇਸ਼ ਕੁਮਾਰ ਬਾਂਸਲ ਤੇ ਰਾਜੇਸ਼ ਕੁਮਾਰ ਅਰੋੜਾ ਵੱਲੋਂ ਪ੍ਰੋਡਿਊਸ ਕੀਤੀ ਗਈ ਹੈ। ਫਿਲਮ ਜ਼ੀ ਸਟੂਡੀਓਜ਼ ਤੇ ਡ੍ਰੀਮ ਰਿਐਲਿਟੀ ਮੂਵੀਜ਼ ਦੀ ਸਾਂਝੀ ਪੇਸ਼ਕਸ਼ ਹੈ। ਇਹ ਫਿਲਮ ਦੁਨੀਆ ਭਰ ’ਚ 13 ਜੂਨ, 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ