No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਨੂੰ ਰਾਸ਼ਟਰੀ ਜਨਤਾ ਦਲ (JDU) ਪਾਰਟੀ ‘ਚੋਂ 6 ਸਾਲ ਲਈ ਕੱਢ ਦਿੱਤਾ ਹੈ। ਲਾਲੂ ਨੇ ਤੇਜ ਪ੍ਰਤਾਪ ਨੂੰ ਗੈਰ-ਜ਼ਿੰਮੇਵਾਰਾਨਾ ਵਿਵਹਾਰ ਕਾਰਨ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਲਾਲੂ ਪ੍ਰਸਾਦ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਲਾਲੂ ਪ੍ਰਸਾਦ ਯਾਦਵ ਨੇ ਐਕਸ ‘ਤੇ ਦਿੱਤੀ ਜਾਣਕਾਰੀ 



ਲਾਲੂ ਪ੍ਰਸਾਦ ਨੇ ਲਿਖਿਆ ਕਿ ਨਿੱਜੀ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦੀ ਅਣਦੇਖੀ ਸਮਾਜਿਕ ਨਿਆਂ ਲਈ ਸਾਡੇ ਸਮੂਹਿਕ ਸੰਘਰਸ਼ ਨੂੰ ਕਮਜ਼ੋਰ ਕਰਦੀ ਹੈ। ਵੱਡੇ ਪੁੱਤਰ ਦੀਆਂ ਗਤੀਵਿਧੀਆਂ, ਜਨਤਕ ਆਚਰਣ ਅਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਸਾਡੇ ਪਰਿਵਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਦੇ ਅਨੁਸਾਰ ਨਹੀਂ ਹੈ। ਇਸ ਲਈ, ਉਪਰੋਕਤ ਹਾਲਾਤਾਂ ਦੇ ਕਾਰਨ, ਮੈਂ ਉਸਨੂੰ ਪਾਰਟੀ ਅਤੇ ਪਰਿਵਾਰ ਤੋਂ ਦੂਰ ਕਰਦਾ ਹਾਂ। ਹੁਣ ਤੋਂ ਉਨ੍ਹਾਂ ਦੀ ਪਾਰਟੀ ਅਤੇ ਪਰਿਵਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਭੂਮਿਕਾ ਨਹੀਂ ਰਹੇਗੀ। ਉਸਨੂੰ ਪਾਰਟੀ ਵਿੱਚੋਂ 6 ਸਾਲਾਂ ਲਈ ਕੱਢ ਦਿੱਤਾ ਜਾਂਦਾ ਹੈ।

ਆਪਣਾ ਚੰਗਾ ਅਤੇ ਬੁਰਾ ਦੇਖਣ ਦੇ ਸਮਰੱਥ 

ਲਾਲੂ ਨੇ ਅੱਗੇ ਲਿਖਿਆ ਕਿ ਉਹ ਖੁਦ ਆਪਣੀ ਨਿੱਜੀ ਜ਼ਿੰਦਗੀ ਦੇ ਚੰਗੇ-ਮਾੜੇ ਅਤੇ ਗੁਣ-ਨੁਕਸਾਨ ਦੇਖਣ ਦੇ ਸਮਰੱਥ ਹਨ। ਜਿਸ ਕਿਸੇ ਦੇ ਵੀ ਉਸ ਨਾਲ ਸਬੰਧ ਹਨ, ਉਸਨੂੰ ਆਪਣੀ ਮਰਜ਼ੀ ਨਾਲ ਫੈਸਲੇ ਲੈਣੇ ਚਾਹੀਦੇ ਹਨ। ਮੈਂ ਹਮੇਸ਼ਾ ਜਨਤਕ ਜੀਵਨ ਵਿੱਚ ਲੋਕ ਲਾਜ ਦਾ ਹਿਮਾਇਤੀ ਹਾਂ। ਪਰਿਵਾਰ ਦੇ ਆਗਿਆਕਾਰੀ ਮੈਂਬਰਾਂ ਨੇ ਜਨਤਕ ਜੀਵਨ ਵਿੱਚ ਇਸ ਵਿਚਾਰ ਨੂੰ ਅਪਣਾਇਆ ਹੈ ਅਤੇ ਇਸਦਾ ਪਾਲਣ ਕੀਤਾ ਹੈ।

ਤੇਜ ਪ੍ਰਤਾਪ ਦਾ ਪ੍ਰੇਮਿਕਾ ਨਾਲ ਵੀਡੀਓ ਹੋਇਆ ਵਾਇਰਲ

ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਹੀ ਤੇਜ ਪ੍ਰਤਾਪ ਯਾਦਵ ਦਾ ਆਪਣੀ ਪ੍ਰੇਮਿਕਾ ਨਾਲ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਉਹ ਆਪਣੀ ਪ੍ਰੇਮਿਕਾ ਨਾਲ ਨਿੱਜੀ ਪਲ ਬਿਤਾਉਂਦੇ ਹੋਏ ਦਿਖਾਈ ਦਿੱਤੇ। ਤੇਜ ਪ੍ਰਤਾਪ ਨੇ ਇੰਸਟਾਗ੍ਰਾਮ ‘ਤੇ ਲਿਖਿਆ ਸੀ ਕਿ ਉਹ ਪਿਛਲੇ 12 ਸਾਲਾਂ ਤੋਂ ਅਨੁਸ਼ਕਾ ਯਾਦਵ ਨਾਮ ਦੀ ਔਰਤ ਨਾਲ ਰਿਸ਼ਤੇ ਵਿੱਚ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਨ।

ਤੇਜ ਪ੍ਰਤਾਪ ਯਾਦਵ ਨੇ ਇਸ ਰਿਸ਼ਤੇ ਬਾਰੇ ਫੇਸਬੁੱਕ ‘ਤੇ ਦੋ ਵਾਰ ਫੋਟੋ ਪੋਸਟ ਕੀਤੀ ਅਤੇ ਦੋਵੇਂ ਵਾਰ ਇਸਨੂੰ ਡਿਲੀਟ ਕਰ ਦਿੱਤਾ। ਫਿਰ ਉਸਨੇ ਕਿਹਾ ਕਿ ਉਸਦਾ ਅਕਾਊਂਟ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਹੈਕ ਹੋ ਗਿਆ ਸੀ ਅਤੇ ਫਿਰ ਉਥੋਂ ਵੀ ਪੋਸਟ ਨੂੰ ਡਿਲੀਟ ਕਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਇਸ ਪੋਸਟ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਲਿਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ