No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ‘ਚ ਗਰਮੀ ਦਾ ਕਹਿਰ ਜਾਰੀ ਹੈ | ਹਰਿਆਣਾ ਵਿੱਚ ਗਰਮੀ ਨੇ ਆਪਣਾ ਰਿਕਾਰਡ ਤੋੜ ਦਿੱਤਾ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਸਿਰਸਾ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਕਾਰਨ 6 ਜ਼ਿਲ੍ਹਿਆਂ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਤੋਂ ਬਾਅਦ, ਹੋਰ ਜ਼ਿਲ੍ਹਿਆਂ ਵਿੱਚ ਵੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ- ਸਿਰਸਾ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਰੋਹਤਕ, ਮਹਿੰਦਰਗੜ੍ਹ, ਰੇਵਾੜੀ, ਗੁੜਗਾਓਂ, ਫਰੀਦਾਬਾਦ, ਪਲਵਲ ਅਤੇ ਨੂਹ ਵਰਗੇ 12 ਜ਼ਿਲ੍ਹਿਆਂ ਲੂ ਜਾਰੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਤਿਹਾਬਾਦ ‘ਚ ਸਕੂਲਾਂ ਦਾ ਸਮਾਂ ਬਦਲਿਆ ਸੀ|  ਜਦ ਕਿ ਹੁਣ ਹਿਸਾਰ ਅਤੇ ਚਰਖੀ ਦਾਦਰੀ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹਾ ਰਹੇਗਾ। ਹਾਲਾਂਕਿ, ਅਧਿਆਪਕਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ ਤਾਂ ਜੋ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਦੇ ਨਾਲ-ਨਾਲ ਸਕੂਲ ਦਾ ਕੰਮ ਵੀ ਜਾਰੀ ਰਹਿ ਸਕੇ।

ਇਸ ਤੋਂ ਇਲਾਵਾ ਸਿਰਸਾ, ਫਤਿਹਾਬਾਦ ਅਤੇ ਰਿਵਾੜੀ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲਣਗੇ। ਜਦਕਿ ਮਹਿੰਦਰਗੜ੍ਹ ਵਿੱਚ, ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲ ਅਤੇ ਕਾਲਜ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲਣਗੇ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ