No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ–  ਗਰਮੀ ਦੇ ਮੌਸਮ ਵਿਚ ਜੇਕਰ ਦੁਪਹਿਰ ਸਮੇਂ ਤੁਹਾਨੂੰ ਘਰ ਤੋਂ ਬਾਹਰ ਜਾਣਾ ਪੈ ਰਿਹਾ ਹੈ ਤਾਂ ਤੁਸੀਂ ਇਨ੍ਹਾਂ ਗੱਲਾਂ ਦਾ ਜ਼ਰੂਰ ਧਿਆਨ ਰੱਖੋ। ਕਿਉਂਕਿ ਗਰਮੀ ਪੂਰੇ ਪੀਕ ਉਤੇ ਹੈ ਤੇ ਕਈ ਵਾਰ  heat wave ਘਾਤਕ ਸਾਬਤ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਇਸ ਮੌਸਮ ਵਿੱਚ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਗਰਮ ਹਵਾਵਾਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਤੁਸੀਂ ਕੁਝ ਆਸਾਨ ਤੇ ਸਿੰਪਲ ਟਿਪਸ ਦੀ ਪਾਲਣਾ ਕਰ ਸਕਦੇ ਹੋ। ਤਾਂ ਆਓ, ਜਾਣਦੇ ਹਾਂ ਕਿ ਹੀਟ ਵੇਵ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ।

ਆਪਣੇ ਆਪ ਨੂੰ ਰੱਖੋ ਹਾਈਡ੍ਰੇਟ

ਸਭ ਤੋਂ ਪਹਿਲਾਂ ਆਪਣੇ ਸਰੀਰ ਨੂੰ ਹਾਈਡ੍ਰੇਟ ਰੱਖਣ ਦੀ ਕੋਸ਼ਿਸ਼ ਕਰੋ। ਇਸ ਦੇ ਲਈ, ਜਿੰਨਾ ਹੋ ਸਕੇ ਪਾਣੀ ਦੀ ਵਰਤੋਂ ਕਰੋ। ਇਸ ਤੋਂ ਇਲਾਵਾ, ਤੁਸੀਂ ਨਾਰੀਅਲ ਪਾਣੀ, ਨਿੰਬੂ ਪਾਣੀ ਅਤੇ ਛਾਛ ਵਰਗੇ ਕੁਦਰਤੀ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰ ਸਕਦੇ ਹੋ।ਆਪਣੇ ਘਰ ਨੂੰ ਠੰਡਾ ਰੱਖੋ। ਇਸ ਦੇ ਲਈ, ਪਰਦੇ, ਸ਼ਟਰ ਜਾਂ ਸਨਸ਼ੇਡ ਦੀ ਵਰਤੋਂ ਕਰੋ ਅਤੇ ਰਾਤ ਨੂੰ ਖਿੜਕੀਆਂ ਖੁੱਲ੍ਹੀਆਂ ਰੱਖੋ।

ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ

ਧੁੱਪ ਵਿੱਚ ਬਾਹਰ ਜਾਂਦੇ ਸਮੇਂ ਐਨਕਾਂ, ਟੋਪੀ, ਜੁੱਤੇ ਜਾਂ ਚੱਪਲਾਂ ਪਾਓ ਅਤੇ ਛੱਤਰੀ ਦੀ ਵਰਤੋਂ ਕਰੋ। ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਹੀ ਘਰੋਂ ਬਾਹਰ ਨਿਕਲੋ।

ਗਰਮੀ ਤੋਂ ਬਚਣ ਲਈ, ਸੂਤੀ, ਢਿੱਲੇ ਅਤੇ ਹਲਕੇ ਰੰਗ ਦੇ ਕੱਪੜੇ ਪਾਓ। ਸੂਤੀ ਕੱਪੜੇ ਤੁਹਾਡੇ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦਗਾਰ ਸਾਬਤ ਹੋ ਸਕਦੇ ਹਨ।ਬਹੁਤ ਜ਼ਿਆਦਾ ਤਲੇ ਹੋਏ ਅਤੇ ਭਾਰੀ ਭੋਜਨ ਖਾਣ ਤੋਂ ਪਰਹੇਜ਼ ਕਰੋ। ਆਪਣੀ ਖੁਰਾਕ ਵਿੱਚ ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਸ਼ਾਮਲ ਕਰੋ।ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰ ਰਹੇ ਹੋ, ਤਾਂ ਤੁਰੰਤ ਡਾਕਟਰ ਨਾਲ ਸਲਾਹ ਕਰੋ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ