View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਕਈ ਜ਼ਿਲ੍ਹਿਆਂ ‘ਚ ਪੰਜ ਦਿਨਾਂ ਤਕ ਤੇਜ਼ ਹਵਾਵਾਂ, ਬਿਜਲੀ ਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ | ਬੀਤੀ ਸ਼ਾਮ ਕੁਝ ਇਲਾਕਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ| ਮੌਸਮ ਵਿਭਾਗ ਅਨੁਸਾਰ ਜਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ ਆਮ ਹੀ ਰਿਹਾ ਹੈ| ਜਦ ਕਿ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ| 

ਮੌਸਮ ਵਿਭਾਗ ਅਨੁਸਾਰ 17 ਮਈ ਯਾਨੀ ਕਿ ਅੱਜ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਮੌਸਮ ਆਮ ਵਾਂਗ ਹੀ ਰਹੇਗਾ| ਜਦਕਿ 19 ਮਈ ਨੂੰ 12 ਜ਼ਿਲ੍ਹਿਆਂ ‘ਚ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ| ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ‘ਚ ਬਾਰਸ਼ ਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ| 

ਜਲੰਧਰ ‘ਚ ਅੱਜ ਦਾ ਤਾਪਮਾਨ 37°ਤੋਂ 40° ਦੇ ਕਰੀਬ ਰਹੇਗਾ ਹੈ| ਦੱਸ ਦੇਈਏ ਕਿ ਬੀਤੇ ਦਿਨ ਬਠਿੰਡਾ ਦਾ ਤਾਪਮਾਨ 45 ਡਿਗਰੀ ਤੋਂ ਵੱਧ ਸੀ| ਜਦ ਕਿ ਅੰਮ੍ਰਿਤਸਰ ਤੇ ਲੁਧਿਆਣਾ ‘ਚ ਤਾਪਮਾਨ 40 ਡਿਗਰੀ ਦੇ ਕਰੀਬ ਰਿਹਾ| ਜਦ ਕਿ ਚੰਡੀਗੜ੍ਹ ‘ਚ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ ਹੈ | 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਰਾਜਾ ਗਾਰਡਨ ਵਿੱਚ ਮਾਮੂਲੀ ਗੱਲ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਤੋਂ ਪੱਛਮੀ ਬੰਗਾਲ ਦੇ ਬਾਗਡੋਗਰਾ ਜਾ ਰਹੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭੋਗਪੁਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਇੱਕ ਵਾਰ ਫਿਰ ਚਲਦੀ ਬੱਸ ਵਿੱਚ ਅੱਗ ਲੱਗਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ