View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਕੈਨੇਡਾ ਦੇ ਮਿਸੀਸਾਗਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿਛਲੇ ਕੁਝ ਸਮੇਂ ਤੋਂ ਉਸ ਨੂੰ ਪੈਸੇ ਦੇਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੈਸੇ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਚੇਤਾਵਨੀ ਵੀ ਦਿੱਤੀ ਗਈ ਸੀ। ਹਰਜੀਤ ਢੱਡਾ ਉੱਤਰਾਖੰਡ ਦੇ ਬਾਜਪੁਰ ਦਾ ਰਹਿਣ ਵਾਲਾ ਸੀ।

15-16 ਗੋਲੀਆਂ ਚਲਾਈਆਂ ਗਈਆਂ

ਜਾਣਕਾਰੀ ਅਨੁਸਾਰ ਹਰਜੀਤ ਸਿੰਘ ਆਪਣੇ ਟਰੱਕ ਦੇ ਬਾਹਰ ਖੜ੍ਹਾ ਸੀ, ਇਸ ਦੌਰਾਨ ਅਣਪਛਾਤੇ ਹਮਲਾਵਰ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਨੇ ਲਗਭਗ 15-16 ਰਾਉਂਡ ਗੋਲੀਆਂ ਚਲਾਈਆਂ। ਗੋਲੀਆਂ ਦੀ ਆਵਾਜ਼ ਆਸ-ਪਾਸ ਦੇ ਲੋਕਾਂ ਨੇ ਵੀ ਸੁਣੀ।

ਪੁਲਸ ਨੇ 21 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ

ਕੈਨੇਡਾ ਦੀ ਪੀਲ ਪੁਲਸ ਇਸ ਮਾਮਲੇ ਵਿੱਚ ਹੁਣ ਤੱਕ 21 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮਾਂ ਖ਼ਿਲਾਫ਼ 150 ਤੋਂ ਵੱਧ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਕੁਝ ਮੁਲਜ਼ਮਾਂ ਦੇ ਭਾਰਤ ਦੇ ਅਪਰਾਧਿਕ ਸੰਗਠਨਾਂ ਨਾਲ ਵੀ ਸਬੰਧ ਹਨ। ਪੁਲਿਸ ਦਾ ਮੰਨਣਾ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ ‘ਤੇ ਫੈਲਿਆ ਇੱਕ ਅਪਰਾਧ ਨੈੱਟਵਰਕ ਹੋ ਸਕਦਾ ਹੈ।

ਘਟਨਾ ਤੋਂ ਬਾਅਦ ਭਾਰਤੀ ਵਪਾਰੀ ਅਸੁਰੱਖਿਅਤ

ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਭਾਰਤੀ ਕਾਰੋਬਾਰੀਆਂ, ਖਾਸ ਕਰਕੇ ਪੰਜਾਬੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਜਿਸ ਤਰ੍ਹਾਂ ਹਰਜੀਤ ਸਿੰਘ ਨੂੰ ਹਮਲਾਵਰਾਂ ਨੇ ਜਨਤਕ ਤੌਰ ‘ਤੇ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ, ਉਸ ਤੋਂ ਬਾਅਦ ਵਪਾਰੀਆਂ ਨੂੰ ਹੁਣ ਆਪਣੀ ਚਿੰਤਾ ਹੋਣ ਲੱਗ ਪਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ