View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਪਾਕਿਸਤਾਨ ਨੂੰ  ਮੂੰਹ ਤੋੜ ਜਵਾਬ ਦੇ ਰਿਹਾ ਹੈ। ਭਾਰਤ ਦੇ ਜਵਾਬੀ ਹਮਲੇ ਨਾਲ ਪਾਕਿਸਤਾਨ ਡਰ ਗਿਆ ਹੈ। ਪੀਐਸਐਲ (ਪਾਕਿਸਤਾਨ ਸੁਪਰ ਲੀਗ) ਖ਼ਤਰੇ ਵਿੱਚ ਹੈ। ਕਿਉਂਕਿ ਭਾਰਤ ਦੇ ਡਰੋਨ ਹਮਲੇ ਤੋਂ ਬਾਅਦ ਪਾਕਿਸਤਾਨ ਦਾ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਤਬਾਹ ਹੋ ਗਿਆ ਹੈ। ਇਸਦੀ ਵੀਡੀਓ ਵੀ ਸਾਹਮਣੇ ਆਈ ਹੈ।

1500 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ 

ਪਾਕਿਸਤਾਨ ਨੇ ਆਈਸੀਸੀ ਚੈਂਪੀਅਨਜ਼ ਟਰਾਫੀ ਲਈ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਨੂੰ ਦੁਬਾਰਾ ਬਣਾਇਆ ਗਿਆ ਸੀ। ਇਸ ਸਟੇਡੀਅਮ ਨੂੰ ਬਣਾਉਣ ਲਈ ਪਾਕਿਸਤਾਨ ਕ੍ਰਿਕਟ ਬੋਰਡ ਨੇ 1500 ਕਰੋੜ ਰੁਪਏ ਖਰਚ ਕੀਤੇ ਸਨ। ਪਰ ਭਾਰਤ ਦੇ ਹਮਲੇ ਤੋਂ ਬਾਅਦ, ਇਹ ਕ੍ਰਿਕਟ ਸਟੇਡੀਅਮ ਤਬਾਹ ਹੋ ਗਿਆ ਹੈ ਅਤੇ ਹੁਣ ਇੱਥੇ ਕ੍ਰਿਕਟ ਮੈਚ ਨਹੀਂ ਖੇਡੇ ਜਾ ਸਕਦੇ।

ਪੇਸ਼ਾਵਰ ਜ਼ਾਲਮੀ ਅਤੇ ਕਰਾਚੀ ਕਿੰਗਜ਼ ਵਿਚਕਾਰ ਹੋਣਾ ਮੈਚ 

ਪੀਐਸਐਲ ਵਿੱਚ, ਡੇਵਿਡ ਵਾਰਨਰ ਦੀ ਕਰਾਚੀ ਕਿੰਗਜ਼ ਅਤੇ ਬਾਬਰ ਆਜ਼ਮ ਦੀ ਪੇਸ਼ਾਵਰ ਜ਼ਾਲਮੀ ਵਿਚਕਾਰ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਇੱਕ ਮੈਚ ਖੇਡਿਆ ਜਾਣਾ ਹੈ। ਪਰ ਇਸ ਮੈਚ ‘ਤੇ ਖਤਰਾ ਦੇ ਮੰਡਰਾ ਰਿਹਾ ਹੈ। ਹਾਲਾਂਕਿ, ਪਾਕਿਸਤਾਨ ਕ੍ਰਿਕਟ ਬੋਰਡ ਨੇ ਅਜੇ ਤੱਕ ਇਸ ਮੈਚ ਜਾਂ ਲੀਗ ਨੂੰ ਰੋਕਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ।

ਵਿਦੇਸ਼ੀ ਖਿਡਾਰੀ ਪਾਕਿਸਤਾਨ ਵਾਪਸ ਜਾਣਾ ਚਾਹੁੰਦੇ ਹਨ

ਦੋਵਾਂ ਟੀਮਾਂ ਵਿੱਚ ਕਈ ਵਿਦੇਸ਼ੀ ਖਿਡਾਰੀ ਸ਼ਾਮਲ ਹਨ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਇੰਗਲੈਂਡ ਨੇ ਆਪਣੇ ਖਿਡਾਰੀਆਂ ਨੂੰ ਜਲਦੀ ਤੋਂ ਜਲਦੀ ਪਾਕਿਸਤਾਨ ਛੱਡਣ ਲਈ ਕਿਹਾ ਹੈ। ਇਸ ਦੇ ਨਾਲ ਹੀ, ਦੂਜੇ ਦੇਸ਼ਾਂ ਦੇ ਖਿਡਾਰੀ ਵੀ ਪਾਕਿਸਤਾਨ ਛੱਡ ਕੇ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇੰਗਲੈਂਡ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਦੇ ਕ੍ਰਿਕਟ ਬੋਰਡ ਆਪਣੇ ਖਿਡਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ