View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੀਂਹ ਜਾਂ ਤੇਜ਼ ਹਵਾਵਾਂ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਤਾਪਮਾਨ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਅਜਿਹੇ ਵਿੱਚ ਮੌਸਮ ਹੋਰ ਦਿਨਾਂ ਨਾਲੋਂ ਠੰਡਾ ਰਿਹਾ ਹੈ।

ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ ਕੀਤਾ ਦਰਜ 

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ 3.6 ਡਿਗਰੀ ਸੈਲਸੀਅਸ ਘੱਟ ਸੀ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਫਿਰੋਜ਼ਪੁਰ, ਪਠਾਨਕੋਟ, ਫਰੀਦਕੋਟ ਅਤੇ ਜਲੰਧਰ ਸ਼ਾਮਲ ਹਨ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਘੱਟ ਰਿਹਾ।

ਆਉਣ ਵਾਲੇ ਦਿਨਾਂ ‘ਚ ਗਰਜ-ਤੂਫ਼ਾਨ ਦੀ ਚੇਤਾਵਨੀ 

ਮੌਸਮ ਵਿਭਾਗ ਨੇ ਅੱਜ ਅਤੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਸੂਬੇ ਭਰ ਵਿੱਚ ਮੌਸਮ ਸ਼ਾਂਤ ਰਹੇਗਾ ਪਰ ਪੱਛਮੀ ਗੜਬੜੀ 10-11 ਮਈ ਨੂੰ ਦੁਬਾਰਾ ਸਰਗਰਮ ਹੋ ਰਹੀ ਹੈ, ਇਸ ਲਈ ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ