View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਤੇ ਭਾਰਤ ‘ਚ ਫਸੇ ਹੋਏ ਆਪਣੇ ਨਾਗਰਿਕਾਂ ਨੂੰ ਵਾਪਸੀ ਦੀ ਇਜਾਜ਼ਤ ਦੇ ਦਿੱਤੀ ਹੈ| ਸਰਕਾਰ ਨੇ ਅਟਾਰੀ-ਵਾਹਗਾ ਬਾਰਡਰਾਂ ਦੇ ਗੇਟ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ| ਦੱਸ ਦੇਈਏ ਕਿ ਵੀਰਵਾਰ ਨੂੰ ਸਰਹੱਦ ਬੰਦ ਰਹੇ, ਜਿਸ ਕਾਰਨ ਕਈ ਪਾਕਿਸਤਾਨੀ ਨਾਗਰਿਕ ਭਾਰਤੀ ਪਾਸੇ ਫੱਸੇ ਰਹੇ। ਭਾਰਤ ਵੱਲੋਂ 22 ਅਪ੍ਰੈਲ ਦੇ ਹਮਲੇ ਤੋਂ ਬਾਅਦ ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਰੱਦ ਕਰਨ ਤੋਂ ਬਾਅਦ 29 ਅਪ੍ਰੈਲ ਤੱਕ ਦੇਸ਼ ਛੱਡਣ ਦੇ ਹੁਕਮ ਦੇ ਦਿੱਤੇ ਸਨ।

ਦੱਸ ਦੇਈਏ ਕਿ 22 ਅਪ੍ਰੈਲ ਨੂੰ ਹੋਏ ਇਸ ਹਮਲੇ ਵਿੱਚ ਲਗਭਗ 26 ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ, ਭਾਰਤ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਅਤੇ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨੇ ਸ਼ੁਰੂ ਕਰ ਦਿੱਤੇ। ਪਿਛਲੇ ਹਫ਼ਤੇ, ਲਗਭਗ 800 ਪਾਕਿਸਤਾਨੀ ਨਾਗਰਿਕ ਭਾਰਤ ਤੋਂ ਆਪਣੇ ਦੇਸ਼ ਵਾਪਸ ਪਰਤ ਚੁੱਕੇ ਹਨ, ਜਿਨ੍ਹਾਂ ਵਿੱਚ 55 ਡਿਪਲੋਮੈਟ ਅਤੇ ਉਨ੍ਹਾਂ ਦੇ ਸਟਾਫ ਮੈਂਬਰ ਸ਼ਾਮਲ ਸਨ।

ਪਾਕਿਸਤਾਨ ਦੀ ਆਲੋਚਨਾ

ਪਾਕਿਸਤਾਨ ਦੀ ਇਸ ਕਾਰਵਾਈ ਦੀ ਸੋਸ਼ਲ ਮੀਡੀਆ ‘ਤੇ ਸਖ਼ਤ ਆਲੋਚਨਾ ਹੋ ਰਹੀ ਹੈ। ਲੋਕ ਇਸ ਨੂੰ ਸ਼ਰਮਨਾਕ ਕਹਿ ਰਹੇ ਹਨ ਅਤੇ ਪਾਕਿਸਤਾਨ ਸਰਕਾਰ ਦੀ ਨਿੰਦਾ ਕਰ ਰਹੇ ਹਨ। ਅਟਾਰੀ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜਿਸ ਤੋਂ ਬਾਅਦ ਹੁਣ ਪਾਕਿਸਤਾਨ ਨੇ ਆਪਣੇ ਨਾਗਰਿਕਾਂ ਨੂੰ ਵਾਪਸੀ ਦੀ ਇਜਾਜ਼ਤ ਦੇ ਦਿੱਤੀ ਹੈ|


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ