No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਪਹਿਲਗਾਮ ਹਮਲੇ ਤੋਂ ਬਾਅਦ ਜਿਥੇ ਭਾਰਤ ਨੇ ਪਾਕਿਸਤਾਨ ਖਿਲਾਫ ਕਈ ਅਹਿਮ ਫੈਸਲੇ ਲਏ ਹਨ, ਉਥੇ ਹੀ ਹੁਣ ਸਰਕਾਰ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਮੀਡੀਆ ਚੈਨਲਾਂ ਨੂੰ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੇ ਲਾਈਵ ਕਵਰੇਜ ਦਿਖਾਉਣ ਤੋਂ ਬਚਣ ਲਈ ਇੱਕ ਸਲਾਹ ਜਾਰੀ ਕੀਤੀ ਹੈ। 



ਇਸ ਲਈ ਜਾਰੀ ਕੀਤੀ ਐਡਵਾਈਜ਼ਰੀ

ਇਹ ਐਡਵਾਈਜ਼ਰੀ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਨੂੰ ਲੈ ਕੇ ਜਾਰੀ ਕੀਤੀ ਗਈ ਹੈ। ਦਰਅਸਲ, ਭਾਰਤ ਸਰਕਾਰ ਨੇ ਸਾਰੇ ਮੀਡੀਆ ਹਾਊਸਾਂ ਨੂੰ ਰੱਖਿਆ ਕਾਰਜਾਂ ਅਤੇ ਫੌਜਾਂ ਦੀ ਗਤੀਵਿਧੀ ਨੂੰ ਕਵਰ ਨਾ ਕਰਨ ਦੀ ਸਲਾਹ ਜਾਰੀ ਕੀਤੀ ਹੈ।

“ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਸਾਰੇ ਮੀਡੀਆ ਪਲੇਟਫਾਰਮਾਂ, ਨਿਊਜ਼ ਏਜੰਸੀਆਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰੱਖਿਆ ਤੇ ਹੋਰ ਸੁਰੱਖਿਆ ਨਾਲ ਸਬੰਧਤ ਕਾਰਜਾਂ ਨਾਲ ਸਬੰਧਤ ਮਾਮਲਿਆਂ ਦੀ ਰਿਪੋਰਟਿੰਗ ਕਰਦੇ ਸਮੇਂ ਪੂਰੀ ਜ਼ਿੰਮੇਵਾਰੀ ਨਿਭਾਉਣ ਤੇ ਮੌਜੂਦਾ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।”

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਸਰਕਾਰ ਨੇ ਸ਼ਨੀਵਾਰ ਨੂੰ ਮੀਡੀਆ ਹਾਊਸਾਂ ਨੂੰ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀ ਗਤੀਵਿਧੀ ਦੇ ਲਾਈਵ ਕਵਰੇਜ ਦਿਖਾਉਣ ਤੋਂ ਬਚਣ ਲਈ ਕਿਹਾ ਹੈ। ਇਸ ਸਲਾਹ ਪਿੱਛੇ ਸਰਕਾਰ ਦਾ ਤਰਕ ਇਹ ਹੈ ਕਿ ਅਜਿਹੀ ਰਿਪੋਰਟਿੰਗ ਅਣਜਾਣੇ ਵਿੱਚ ਵਿਰੋਧੀ ਤੱਤਾਂ ਦੀ ਮਦਦ ਕਰ ਸਕਦੀ ਹੈ। ਇਹ ਸਲਾਹ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਰੱਖਿਆ ਮਾਮਲਿਆਂ ਦੀ ਰਿਪੋਰਟਿੰਗ ਦੇ ਮੱਦੇਨਜ਼ਰ ਦਿੱਤੀ ਗਈ ਹੈ। ਇਸ ਹਮਲੇ ਵਿੱਚ 27 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ