No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦਾ ਗੁੱਸਾ ਸੱਤਵੇ ਆਸਮਾਨ ‘ਤੇ ਹੈ, ਜਿਸ ਕਾਰਨ ਭਾਰਤ ਨੇ ਹੁਣ ਪਾਕਿਸਤਾਨ ਵਿਰੁੱਧ ਕਈ ਵੱਡੇ ਐਕਸ਼ਨ ਲਏ ਹਨ। ਇਸ ਤਹਿਤ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬਲਾਕ ਕਰ ਦਿੱਤਾ ਗਿਆ ਹੈ, ਇਹ ਕਾਰਵਾਈ ਭਾਰਤ ਦੇ ਆਈਟੀ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਹੁਣ ਭਾਰਤ ਸਰਕਾਰ ਦੇ ਨਿਰਦੇਸ਼ਾਂ ‘ਤੇ ਪਾਕਿਸਤਾਨ ਸਰਕਾਰ ਦੇ ਐਕਸ-ਅਕਾਊਂਟ ਨੂੰ ਬਲਾਕ ਕਰ ਦਿੱਤਾ ਗਿਆ ਹੈ।

ਜੇਕਰ X ‘ਤੇ ਪਾਕਿਸਤਾਨ ਸਰਕਾਰ ਦੇ ਟਵਿਟਰ ਖੋਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਇਹ ਬਲਾਕ ਸ਼ੋਅ ਹੋਵੇਗਾ। ਕਿਸੇ ਵੀ ਦੇਸ਼ ਲਈ ਇਹ ਬਹੁਤ ਸ਼ਰਮਿੰਦਗੀ ਵਾਲੀ ਗੱਲ ਹੈ ਕਿ ਉਸ ਦਾ ਆਫੀਸ਼ੀਅਲ ਅਕਾਊਂਟ ਬੰਦ ਕਰ ਦਿੱਤਾ ਜਾਵੇ। 

ਅੱਤਵਾਦੀ ਹਮਲੇ ਵਿਚ 27 ਲੋਕਾਂ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਸ਼ਾਮਲ ਸਨ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਵਿਦੇਸ਼ੀ ਸੈਲਾਨੀਆਂ ਸਮੇਤ 27 ਲੋਕ ਮਾਰੇ ਗਏ। ਰਾਜ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਵੀ ਕਰ ਰਹੀ ਹੈ। ਅੱਤਵਾਦੀ ਹਮਲੇ ਕਾਰਨ ਇਸ ਸਮੇਂ ਪੂਰੇ ਦੇਸ਼ ਵਿਚ ਰੋਸ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ