View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਯੂਪੀਐਸਸੀ ਨੇ ਸਿਵਲ ਸੇਵਾਵਾਂ ਪ੍ਰੀਖਿਆ 2024 ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਪ੍ਰਯਾਗਰਾਜ ਦੀ ਸ਼ਕਤੀ ਦੂਬੇ ਨੇ ਪੂਰੇ ਭਾਰਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦੋਂ ਕਿ ਹਰਸ਼ਿਤਾ ਗੋਇਲ ਦੂਜੇ ਸਥਾਨ ‘ਤੇ ਰਹੀ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਵਾਰ 1129 ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਵਿੱਚ IAS 180, IAF 55 ਅਤੇ IPS 147 ਅਸਾਮੀਆਂ ਸ਼ਾਮਲ ਹਨ।

UPSC ਟੌਪਰਾਂ ਦੀ ਸੂਚੀ

ਸ਼ਕਤੀ ਦੂਬੇ

ਹਰਸ਼ਿਤਾ ਗੋਇਲ

ਡੋਂਗਰੇ ਅਰਚਿਤ ਪਰਾਗ

ਸ਼ਾਹ ਮਾਰਗੀ ਚਿਰਾਗ

ਆਕਾਸ਼ ਗਰਗ

ਕੋਮਲ ਪੂਨੀਆ

ਆਯੂਸ਼ੀ ਬਾਂਸਲ

ਰਾਜ ਕ੍ਰਿਸ਼ਨ ਝਾਅ

ਆਦਿਤਿਆ ਵਿਕਰਮ ਅਗਰਵਾਲ

ਮਯੰਕ ਤ੍ਰਿਪਾਠੀ

ਇਸ ਤਰ੍ਹਾਂ ਚੈੱਕ ਕਰੋ ਰਿਜ਼ਲਟ

UPSC ਦੀ ਅਧਿਕਾਰਤ ਵੈੱਬਸਾਈਟ upsc.gov.in ‘ਤੇ ਜਾਓ।

ਹੋਮ ਪੇਜ ‘ਤੇ ਦਿੱਤੇ CSE 2024 ਫਾਈਨਲ ਨਤੀਜੇ ਲਿੰਕ ‘ਤੇ ਕਲਿੱਕ ਕਰੋ।

ਸਕਰੀਨ ‘ਤੇ ਇੱਕ PDF ਦਿਖਾਈ ਦੇਵੇਗੀ।

ਹੁਣ ਨਾਮ ਅਤੇ ਰੋਲ ਨੰਬਰ ਦੀ ਮਦਦ ਨਾਲ ਨਤੀਜਾ ਦੇਖੋ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜੰਮੂ–ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਚੋਰੀਆਂ ਦੀ ਘਟਨਾਵਾਂ ਦਿਨ-ਬ-ਦਿਨ ਵੱਧਦੀਆਂ ਜਾ

|

|

|

ਖ਼ਬਰਿਸਤਾਨ ਨੈੱਟਵਰਕ : ਬਰਨਾਲਾ ਦੇ ਮਹਲ ਖੁਰਦ ਪਿੰਡ ਵਿੱਚ ਅੱਜ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ

|

|

|

|

|

|

ਖ਼ਬਰਿਸਤਾਨ ਨੈੱਟਵਰਕ : ਲੁਧਿਆਣਾ ਵਿੱਚ ਕਈ ਮਾਮਲਿਆਂ ਵਿੱਚ ਵਾਂਟੇਡ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਣ ਵਾਲਾ

|

|

|

ਖ਼ਬਰਿਸਤਾਨ ਨੈੱਟਵਰਕ : ਜਲੰਧਰ ਵਿੱਚ ਪਠਾਨਕੋਟ ਚੌਕ ਨੇੜੇ ਦੇਰ ਰਾਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ