View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਲੋਕਾਂ ਵਿੱਚ ਚਰਚਾ ਸੀ ਕਿ 2 ਹਜ਼ਾਰ ਰੁਪਏ ਤੋਂ ਵੱਧ ਆਨਲਾਈਨ ਪੈਸੇ ਭੇਜਣ ‘ਤੇ ਟੈਕਸ ਲੱਗੇਗਾ। ਹੁਣ ਵਿੱਤ ਮੰਤਰਾਲੇ ਨੇ ਸੋਸ਼ਲ ਮੀਡੀਆ ਅਤੇ ਲੋਕਾਂ ਵਿੱਚ ਚੱਲ ਰਹੀ ਚਰਚਾ ‘ਤੇ ਪੂਰਨ ਵਿਰਾਮ ਲਗਾ ਦਿੱਤਾ ਹੈ ਅਤੇ ਕਿਹਾ ਹੈ ਕਿ ਸਰਕਾਰ 2 ਹਜ਼ਾਰ ਤੋਂ ਵੱਧ ਔਨਲਾਈਨ ਲੈਣ-ਦੇਣ ‘ਤੇ ਟੈਕਸ ਨਹੀਂ ਲਗਾਏਗੀ। ਉਨ੍ਹਾਂ ਨੇ ਅਜਿਹੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ।

UPI ‘ਤੇ ਕੋਈ GST ਨਹੀਂ ਲੱਗੇਗਾ

ਵਿੱਤ ਮੰਤਰਾਲੇ ਨੇ ਕਿਹਾ ਕਿ ਯੂਪੀਆਈ (ਯੂਨੀਫਾਈਡ ਪੇਮੈਂਟ ਇੰਟਰਫੇਸ) ਭੁਗਤਾਨਾਂ ‘ਤੇ ਜੀਐਸਟੀ ਟੈਕਸ ਲਗਾਉਣ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਪੂਰੀ ਤਰ੍ਹਾਂ ਝੂਠੀਆਂ ਹਨ ਅਤੇ ਇਨ੍ਹਾਂ ਦਾ ਕੋਈ ਆਧਾਰ ਨਹੀਂ ਹੈ। 2020 ਤੋਂ, UPI ਵਿਅਕਤੀ-ਤੋਂ-ਵਪਾਰੀ ਲੈਣ-ਦੇਣ ‘ਤੇ ਵਪਾਰੀ ਛੋਟ ਦਰ ਜ਼ੀਰੋ ਹੈ। ਇਸ ਲਈ ਇਨ੍ਹਾਂ ‘ਤੇ ਜੀਐਸਟੀ ਲਾਗੂ ਨਹੀਂ ਹੁੰਦਾ।

ਸਰਕਾਰ ਔਨਲਾਈਨ ਲੈਣ-ਦੇਣ ਨੂੰ ਉਤਸ਼ਾਹਿਤ ਕਰ ਰਹੀ

ਦਰਅਸਲ, ਕੇਂਦਰ ਸਰਕਾਰ UPI ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਪ੍ਰੋਤਸਾਹਨ ਯੋਜਨਾ ‘ਤੇ 1500 ਕਰੋੜ ਰੁਪਏ ਖਰਚ ਕਰੇਗੀ। ਇਹ ਫੈਸਲਾ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਯੋਜਨਾ ਦੇ ਤਹਿਤ, ਛੋਟੇ ਦੁਕਾਨਦਾਰਾਂ ਨੂੰ UPI-BHIM ਰਾਹੀਂ 2,000 ਰੁਪਏ ਤੱਕ ਦੇ ਵਿਅਕਤੀ-ਤੋਂ-ਵਪਾਰੀ ਲੈਣ-ਦੇਣ ਲਈ 0.15% ਇੰਸੈਂਟਿਵ ਦਿੱਤਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ