No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ – ਦੇਸ਼ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਇਸ ਨੂੰ ਦੇਖਦੇ ਹੋਏ ਸਕੂਲੀ ਬੱਚਿਆਂ ਲਈ ਇੱਕ ਖੁਸ਼ਖਬਰੀ ਹੈ। ਝਾਰਖੰਡ ਦੇ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਕੈਲੰਡਰ ਆ ਗਿਆ ਹੈ। ਇਸ ਵਾਰ, ਝਾਰਖੰਡ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 22 ਮਈ ਤੋਂ ਸ਼ੁਰੂ ਹੋਣਗੀਆਂ ਅਤੇ 4 ਜੂਨ ਤੱਕ ਰਹਿਣਗੀਆਂ। ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀਆਂ ਸਿਰਫ਼ 2 ਜੂਨ ਤੱਕ ਸਨ ਪਰ ਅੱਤ ਦੀ ਗਰਮੀ ਦੇ ਮੱਦੇਨਜ਼ਰ ਛੁੱਟੀਆਂ ਨੂੰ ਦੋ ਦਿਨ ਹੋਰ ਵਧਾ ਦਿੱਤਾ ਗਿਆ ਹੈ।

ਪੰਜਾਬ ਵਿਚ ਵੀ ਅੱਤ ਦੀ ਗਰਮੀ

ਪੰਜਾਬ ਵਿਚ ਗਰਮੀ ਆਪਣੇ ਤੇਵਰ ਦਿਖਾ ਰਹੀ ਹੈ ਤੇ ਲੋਕਾਂ ਦੇ ਪਸੀਨੇ ਛੁਡਾ ਰਹੀ ਹੈ। ਇਸ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲਣ ਵਾਲੀ ਹੈ, ਕਿਉਂਕਿ ਮੌਸਮ ਵਿਭਾਗ ਵਲੋਂ ਅੱਜ ਅਤੇ ਕੱਲ ਲਈ 18 ਤੇ 19 ਅਪ੍ਰੈਲ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਬੁੱਧਵਾਰ ਰਾਤ ਨੂੰ ਵੀ ਮੀਂਹ ਤੋਂ ਬਾਅਦ ਟੈਂਪਰੇਚਰ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਸੀ ਪਰ ਦਿਨ ਚੜਦਿਆਂ ਹੀ ਤੇਜ਼ ਧੁੱਪ ਨਾਲ ਲੋਕ ਗਰਮੀ ਤੋਂ ਹਾਲੋਂ ਬੇਹਾਲ ਹੋ ਰਹੇ ਹਨ।

ਤੂਫਾਨ ਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ

 ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਸ਼ਨੀਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦਾ ਬਠਿੰਡਾ ਜ਼ਿਲਾ ਸਭ ਤੋਂ ਵੱਧ ਗਰਮ ਦੱਸਿਆ ਜਾ ਰਿਹਾ ਹੈ, ਜਿਥੇ ਤਾਪਮਾਨ 40.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਕਿ ਆਮ ਨਾਲੋਂ 2.4 ਡਿਗਰੀ ਵੱਧ ਹੈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ