No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹਸਪਤਾਲਾਂ ਵਿੱਚੋਂ ਨਵਜੰਮੇ ਬੱਚਿਆਂ ਦੀ ਚੋਰੀ ‘ਤੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜਿਸ ਹਸਪਤਾਲ ਤੋਂ ਬੱਚਾ ਚੋਰੀ ਹੁੰਦਾ ਹੈ, ਉਸ ਦਾ ਲਾਇਸੈਂਸ ਰੱਦ ਕਰ ਦੇਣਾ ਚਾਹੀਦਾ ਹੈ। ਇਸ ਫੈਸਲੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਦਰਅਸਲ, ਸਾਲ 2024 ਵਿੱਚ, ਇਲਾਹਾਬਾਦ ਹਾਈ ਕੋਰਟ ਨੇ ਵਾਰਾਣਸੀ ਅਤੇ ਆਸ ਪਾਸ ਦੇ ਹਸਪਤਾਲਾਂ ਵਿੱਚ ਬੱਚੇ ਦੀ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਅਤੇ ਇਸ ਮਾਮਲੇ ਸਬੰਧੀ ਹਸਪਤਾਲਾਂ ਸਬੰਧੀ ਇਹ ਫੈਸਲਾ ਦਿੱਤਾ ਗਿਆ ਹੈ।

ਬੱਚਿਆਂ ਦੀ ਤਸਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਜੇਕਰ ਕਿਸੇ ਹਸਪਤਾਲ ਵਿੱਚੋਂ ਬੱਚਾ ਚੋਰੀ ਹੋ ਜਾਂਦਾ ਹੈ ਤਾਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਸਦਾ ਲਾਇਸੈਂਸ ਰੱਦ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ