No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਨੇ ਹਾਲ ਹੀ ਵਿੱਚ ਇੱਕ ਵੱਡਾ ਦਾਅਵਾ ਕੀਤਾ ਹੈ। ਉਸਨੇ ਹਰਿਆਣਾ ਜਿਨਗੜ ਵਿੱਚ ਸਥਿਤ ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਖਾਲਿਸਤਾਨੀ ਸੰਗਠਨ ਨੇ ਸੋਸ਼ਲ ਮੀਡੀਆ ‘ਤੇ ਇਸ ਨਾਲ ਸਬੰਧਤ ਇੱਕ ਪੋਸਟ ਵੀ ਪਾਈ ਹੈ। ਖਾਲਿਸਤਾਨੀ ਅੱਤਵਾਦੀਆਂ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਹਰਿਆਣਾ ਵਿੱਚ ਇੱਕ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਹੈ।

ਪੰਜਾਬ ਵਿੱਚ ਸਿੱਖਾਂ ‘ਤੇ ਹੋ ਰਹੇ ਹਨ ਅਤਿਆਚਾਰ

ਪੋਸਟ ਵਿੱਚ ਖਾਲਿਸਤਾਨੀ ਸੰਗਠਨਾਂ ਨੇ ਕਿਹਾ ਕਿ ਇਹ ਚੌਕੀ ਹਰਿਆਣਾ ਦੇ ਜੀਨਗੜ੍ਹ ਵਿੱਚ ਸਥਿਤ ਹੈ। ਹਾਲਾਂਕਿ, ਇਸ ਥਾਂ ‘ਤੇ ਕਿਸੇ ਧਮਾਕੇ ਦੀ ਪੁਸ਼ਟੀ ਨਹੀਂ ਹੋਈ ਹੈ। ਪੋਸਟ ਵਿੱਚ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਾਂ ‘ਤੇ ਜ਼ੁਲਮ ਹੋ ਰਹੇ ਹਨ। ਅਸੀਂ ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਇਸ ਤੋਂ ਇਲਾਵਾ, ਸੰਗਠਨ ਨੇ ਕੇਂਦਰ ਸਰਕਾਰ ਨੂੰ ਵੀ ਧਮਕੀ ਦਿੱਤੀ ਹੈ। ਧਮਕੀ ਦਿੰਦੇ ਹੋਏ ਉਸਨੇ ਕਿਹਾ, ਦਿੱਲੀ ਤਕੜੀ ਹੋ ਜਾ , ਸਿੱਖ ਆ ਰਹੇ ਹਨ, ਜਲਦੀ ਮਿਲਦੇ ਹਾਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ