View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੈਨੇਡਾ ਵਿਚ ਵਿਦਿਆਰਥੀਆਂ ਤੇ ਦੱਖਣੀ ਏਸ਼ਿਆਈ ਲੋਕਾਂ ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਉਣ ਵਾਲੇ ਮਾਮਲੇ ਕਾਫੀ ਵਦ ਗਏ ਹਨ। ਅਜਿਹਾ ਹੀ ਇਕ ਮਾਮਲਾ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਬੋ ਵੈਲੀ ਕਾਲਜ ਟਰੇਨ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਲੜਕੀ ਦਾ ਗਲ਼ਾ ਘੁੱਟਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹ ਹੈ ਕਿ ਪੀੜਤ ਲੜਕੀ ਭਾਰਤੀ ਹੈ।



 ਘਟਨਾ ਦੀ ਵੀਡੀਓ ਹੋਈ ਵਾਇਰਲ

ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਨੀਲੇ ਰੰਗ ਦੀ ਜੈਕੇਟ ਅਤੇ ਗੂੜ੍ਹੇ ਸਲੇਟੀ ਰੰਗ ਦਾ ਟਰਾਊਜ਼ਰ ਪਾਈ ਇਕ ਵਿਅਕਤੀ ਨੇ ਲੜਕੀ ’ਤੇ ਹਮਲਾ ਕਰ ਦਿੱਤਾ। ਉਂਝ ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ।

ਹੈਰਾਨੀ ਦੀ ਗੱਲ ਹੈ ਕਿ ਨੇੜੇ ਖੜ੍ਹੇ ਲੋਕ ਲੜਕੀ ਦੀ ਮਦਦ ਕਰਨ ਦੀ ਬਜਾਏ ਵੀਡੀਓ ਬਣਾਉਂਦੇ ਰਹੇ। ਹਮਲਾਵਰ ਨੇ ਪਲੇਟਫ਼ਾਰਮ ’ਤੇ ਮੌਜੂਦ ‘ਭਾਰਤੀ’ ਲੜਕੀ ’ਤੇ ਹਮਲਾ ਕਿਉਂ ਕੀਤਾ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।


 ਇਸ ਹਾਦਸੇ ਤੋਂ ਬਾਅਦ ਸ਼ਹਿਰ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਕੈਲਗਰੀ ਪੁਲਿਸ ਚੀਫ਼ ਅਤੇ ਸ਼ਹਿਰ ਦੀ ਮੇਅਰ ਨਾਲ ਮੀਟਿੰਗ ਕਰਨ ਵਾਸਤੇ ਸਮਾਂ ਮੰਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ