View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ| ਇਹ ਮੀਟਿੰਗ ਅੱਜ ਸ਼ਾਮ 7:30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸੂਤਰਾਂ ਮੁਤਾਬਿਕ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ|ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਚੱਲੇਗਾ|

ਸੈਸ਼ਨ ਦੌਰਾਨ, ਰਾਜਪਾਲ ਦਾ ਭਾਸ਼ਣ 25 ਮਾਰਚ ਨੂੰ ਹੋਵੇਗਾ, ਜਿਸ ਤੋਂ ਬਾਅਦ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਲਈ ਆਮ ਬਜਟ ਪੇਸ਼ ਕਰਨਗੇ, ਜਿਸ ਤੋਂ ਬਾਅਦ ਬਜਟ ‘ਤੇ ਚਰਚਾ ਕੀਤੀ ਜਾਵੇਗੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਰਾਜਾ ਗਾਰਡਨ ਵਿੱਚ ਮਾਮੂਲੀ ਗੱਲ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਤੋਂ ਪੱਛਮੀ ਬੰਗਾਲ ਦੇ ਬਾਗਡੋਗਰਾ ਜਾ ਰਹੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭੋਗਪੁਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਇੱਕ ਵਾਰ ਫਿਰ ਚਲਦੀ ਬੱਸ ਵਿੱਚ ਅੱਗ ਲੱਗਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ