No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮਾਤਾ ਵੈਸ਼ਣੋ ਦੇਵੀ ਮੰਦਰ ਵਿਚ ਸੁਰੱਖਿਆ ਜਾਂਚ ਤੋੜ ਕੇ ਪਿਸਤੌਲ ਲੈ ਕੇ ਇਕ ਔਰਤ ਪਹੁੰਚ ਗਈ। ਇਹ ਘਟਨਾ 14-15 ਮਾਰਚ 2025 ਦੀ ਰਾਤ ਨੂੰ ਵਾਪਰੀ। ਔਰਤ ਦੀ ਪਛਾਣ ਜੋਤੀ ਗੁਪਤਾ ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ ਹਥਿਆਰ ਦੇ ਲਾਇਸੈਂਸ ਦੀ ਮਿਆਦ ਵੀ ਖਤਮ ਹੋ ਗਈ ਸੀ। ਕਟੜਾ ਦੇ ਪੁਲਿਸ ਸਟੇਸ਼ਨ  ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ, ਅਸਲਾ ਐਕਟ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

ਉਕਤ ਔਰਤ ਦਿੱਲੀ ਪੁਲਿਸ ਵਿੱਚ ਕੰਮ ਕਰਦੀ ਹੈ। ਹਥਿਆਰ ਦੇ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਸੀ। ਰਿਆਸੀ ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਜ਼ਬਤ ਕਰ ਲਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ