No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

100, 200 ਦੇ ਨਵੇਂ ਨੋਟ ਜਾਰੀ ਹੋਣ ਨੂੰ ਲੈ ਕੇ RBI ਨੇ ਨਵਾਂ ਐਲਾਨ ਕੀਤਾ ਹੈ। ਇਸ ਤੋਂ ਬਾਅਦ ਲੋਕਾਂ ਵਿਚ ਕਾਫੀ ਕਨਫਿਊਜ਼ਨ ਹੈ ਕੀ ਪੁਰਾਣੇ ਨੋਟ ਬੰਦ ਹੋ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਰਿਜ਼ਰਵ ਬੈਂਕ ਨਵੇਂ ਨੋਟ ਜਾਰੀ ਕਰਨ ਜਾ ਰਿਹਾ ਹੈ

 ਦੱਸ ਦੇਈਏ ਕਿ  RBI ਜਲਦੀ ਹੀ 100 ਅਤੇ 200 ਰੁਪਏ ਦੇ ਨਵੇਂ ਨੋਟ ਜਾਰੀ ਕਰਨ ਜਾ ਰਿਹਾ ਹੈ ਪਰ ਨਵੇਂ ਨੋਟਾਂ ਦੇ ਡਿਜ਼ਾਈਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।ਨਵੇਂ ਨੋਟਾਂ ‘ਤੇ ਗਵਰਨਰ ਸੰਜੇ ਮਲਹੋਤਰਾ ਦੇ ਦਸਤਖਤ ਹੋਣਗੇ। ਇਹ ਇੱਕ ਆਮ ਪ੍ਰਕਿਰਿਆ ਹੈ ਜਿਸ ਵਿੱਚ ਹਰੇਕ ਨਵੇਂ ਗਵਰਨਰ ਦੀ ਨਿਯੁਕਤੀ ਤੋਂ ਬਾਅਦ ਉਸ ਦੇ ਦਸਤਖਤ ਵਾਲੇ ਨੋਟ ਜਾਰੀ ਕੀਤੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਆਰਬੀਆਈ ਨੇ ਸਪੱਸ਼ਟ ਕੀਤਾ ਹੈ ਕਿ ਪੁਰਾਣੇ 100 ਅਤੇ 200 ਰੁਪਏ ਦੇ ਨੋਟ ਵੈਧ ਰਹਿਣਗੇ ਉਨਾਂ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਆਰਬੀਆਈ ਨੇ ਕਿਹਾ ਹੈ ਕਿ ਇਹ ਨੋਟ ਜਲਦੀ ਹੀ ਬੈਂਕਾਂ ਅਤੇ ਏਟੀਐਮ ਵਿੱਚ ਉਪਲਬਧ ਹੋਣਗੇ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ