No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਕਈ ਪ੍ਰੋਗਰਾਮ ‘ਚ ਸ਼ਾਮਲ ਹੋਣਗੇ|  

ਰਾਸ਼ਟਰਪਤੀ  ਮੁਰਮੂ ਅੱਜ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨੋਲੋਜੀ, ਹਿਸਾਰ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਉਸੇ ਦਿਨ, ਉਹ ਬ੍ਰਹਮਾ ਕੁਮਾਰੀਜ਼, ਹਿਸਾਰ ਦੇ ਗੋਲਡਨ ਜੁਬਲੀ ਸਮਾਰੋਹ ਦੇ ਅਵਸਰ ‘ਤੇ ‘ਸਮੁੱਚੀ ਭਲਾਈ ਲਈ ਅਧਿਆਤਮਿਕ ਸਿੱਖਿਆ’ ਨਾਮਕ ਰਾਜ ਪੱਧਰੀ ਅਭਿਯਾਨ ਦੀ ਸ਼ੁਰੂਆਤ ਕਰਨਗੇ।

ਰਾਸ਼ਟਰਪਤੀ ਮੁਰਮੂ 11 ਮਾਰਚ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ।  ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਮੋਹਾਲੀ ਵਿਖੇ ਆਯੋਜਿਤ ਇਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ‘ਚ ਸ਼ਾਮਲ ਹੋਣਗੇ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ